04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਭਾਜਪਾ ਲੀਡਰਸ਼ਿਪ ਦੀ ‘ਨਸ਼ਾ ਮੁਕਤੀ ਸੰਕਲਪ ਯਾਤਰਾ’ ਨੂੰ ਲੈ ਕੇ ਮੀਟਿੰਗ ਹੋਈ

ਅਬੋਹਰ, 4 ਸਤੰਬਰ (ਸੁਖਜੀਤ ਸਿੰਘ ਬਰਾੜ)- ਨਸ਼ਾ ਮੁਕਤੀ ਸੰਕਲਪ ਯਾਤਰਾ ਨੂੰ ਲੈ ਕੇ ਭਾਜਪਾ ਲੀਡਰਸ਼ਿਪ ਦੀ ਮੀਟਿੰਗ ਵਿਧਾਇਕ ਸੰਦੀਪ ਕੁਮਾਰ ਜਾਖੜ ਦੇ ਸਥਾਨਕ ਨਿਵਾਸ ਸਥਾਨ ’ਤੇ ਹੋਈ। ਮੀਟਿੰਗ ਵਿਚ ਭਾਜਪਾ ਦੇ ਸੂਬਾ ਸਕੱਤਰ ਜੀਵਨ ਗਰਗ, ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਵਿਧਾਇਕ ਸੰਦੀਪ ਕੁਮਾਰ ਜਾਖੜ, ਭਾਜਪਾ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ, ਵੰਦਨਾ ਸਾਂਗਵਾਲ ਆਦਿ ਆਗੂਆਂ ਨੇ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਅਬੋਹਰ, 4 ਸਤੰਬਰ (ਸੁਖਜੀਤ ਸਿੰਘ ਬਰਾੜ)- ਨਸ਼ਾ ਮੁਕਤੀ ਸੰਕਲਪ ਯਾਤਰਾ ਨੂੰ ਲੈ ਕੇ ਭਾਜਪਾ ਲੀਡਰਸ਼ਿਪ ਦੀ ਮੀਟਿੰਗ ਵਿਧਾਇਕ ਸੰਦੀਪ ਕੁਮਾਰ ਜਾਖੜ ਦੇ ਸਥਾਨਕ ਨਿਵਾਸ ਸਥਾਨ ’ਤੇ ਹੋਈ। ਮੀਟਿੰਗ ਵਿਚ ਭਾਜਪਾ ਦੇ ਸੂਬਾ ਸਕੱਤਰ ਜੀਵਨ ਗਰਗ, ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਵਿਧਾਇਕ ਸੰਦੀਪ ਕੁਮਾਰ ਜਾਖੜ, ਭਾਜਪਾ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ, ਵੰਦਨਾ ਸਾਂਗਵਾਲ ਆਦਿ ਆਗੂਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਨਸ਼ਾ ਮੁਕਤ ਪੰਜਾਬ ਸੰਕਲਪ ਯਾਤਰਾ ਦੀ 20 ਸਤੰਬਰ ਤੋਂ ਪਿੰਡ ਆਸਿਫ਼ਵਾਲਾ ਤੋਂ ਸ਼ੁਰੂਆਤ ਕਰਨ ਦਾ ਫ਼ੈਸਲਾ ਲਿਆ ਗਿਆ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਬੀਤੇ ਸਾਢੇ ਚਾਰ ਸਾਲ ਦੌਰਾਨ ਸੂਬੇ ਵਿਚ ਨਸ਼ਾ ਘਟਣ ਦੀ ਬਜਾਏ ਵਧਿਆ ਹੈ। ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ। ਭਾਜਪਾ ਸੂਬੇ ਵਿਚ ਨਸ਼ੇ ਦੇ ਵਿਰੋਧ ’ਚ ਅਭਿਆਨ ਚਲਾਉਣ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਨਵੀਆਂ ਭਰਤੀ ਹੋਈਆਂ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 8 ਮੁਕੱਦਮੇ ਦਰਜ
Ad Position 24