06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਰਵੀਦੀਪ ਸਿੰਘ ਧਾਲੀਵਾਲ ਅਕਾਲੀ ਦਲ ਬਾਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

ਅਬੋਹਰ, 5 ਸਤੰਬਰ (ਸੁਖਜੀਤ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅਕਾਲੀ ਆਗੂ ਰਵੀਦੀਪ ਸਿੰਘ ਧਾਲੀਵਾਲ ਵਾਸੀ ਪਿੰਡ ਅੱਚਾੜਿਕੀ ਨੂੰ ਅਕਾਲੀ ਦਲ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਨਵ-ਨਿਯੁਕਤ ਜਨਰਲ ਕੌਂਸਲ ਮੈਂਬਰ ਰਵੀਦੀਪ ਸਿੰਘ ਧਾਲੀਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ, ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ ਤੇ ਅਕਾਲੀ ਦਲ ਦੀ ਮਜ਼ਬੂਤੀ ਲਈ ਉਹ ਡਟ ਕੇ ਪ੍ਰਚਾਰ ਕਰਨਗੇ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਅਬੋਹਰ, 5 ਸਤੰਬਰ (ਸੁਖਜੀਤ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅਕਾਲੀ ਆਗੂ ਰਵੀਦੀਪ ਸਿੰਘ ਧਾਲੀਵਾਲ ਵਾਸੀ ਪਿੰਡ ਅੱਚਾੜਿਕੀ ਨੂੰ ਅਕਾਲੀ ਦਲ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਨਵ-ਨਿਯੁਕਤ ਜਨਰਲ ਕੌਂਸਲ ਮੈਂਬਰ ਰਵੀਦੀਪ ਸਿੰਘ ਧਾਲੀਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ, ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ ਤੇ ਅਕਾਲੀ ਦਲ ਦੀ ਮਜ਼ਬੂਤੀ ਲਈ ਉਹ ਡਟ ਕੇ ਪ੍ਰਚਾਰ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲੇ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਅਗਲੀ ਖ਼ਬਰ ਠਾਕੁਰ ਦੁਆਰਾ ਵਿਖੇ ਜਨਮ ਅਸ਼ਟਮੀ ਮਨਾਈ, ਸੰਸਦ ਮੈਂਬਰ ਮੀਤ ਹੇਅਰ ਨੂੰ ਕੀਤਾ ਸਨਮਾਨਿਤ
Ad Position 24