06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੀ.ਜੀ.ਸੀ.ਯੂਨੀਵਰਸਿਟੀ ’ਚ ਲਗਾਇਆ ਖ਼ੂਨਦਾਨ ਕੈਂਪ

ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)- ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਸੀ. ਜੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)- ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਸੀ.ਜੀ.ਸੀ. ਯੂਨੀਵਰਸਿਟੀ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਂਪ ਦੌਰਾਨ ਕੁੱਲ 1000 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਰਾਜਪਾਲ ਨੇ ਖ਼ੂਨਦਾਨ ਨੂੰ ਮਾਨਵਤਾ ਦੀ ਵੱਡੀ ਸੇਵਾ ਦੱਸਦਿਆਂ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ। ਅਧਿਆਪਕ ਦਿਵਸ ਦੇ ਮੌਕੇ ’ਤੇ ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ 5 ਅਧਿਆਪਕਾਂ ਦਾ ਉਚੇਚੇ ਤੌਰ ’ਤੇ ਸਨਮਾਨ ਕੀਤਾ ਗਿਆ। ਕੈਂਪ ਵਿਚ ਸੀ.ਜੀ.ਸੀ.ਯੂਨੀਵਰਸਿਟੀ ਤੇ ਧਾਲੀਵਾਲ ਪਰਿਵਾਰ ਦਾ ਵਿਸ਼ੇਸ਼ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸ਼ੈਲਰ ਦੀ ਕੰਧ ਹੇਠ ਆਉਣ ਕਾਰਨ ਔਰਤ ਦੀ ਮੌਤ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲੇ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ
Ad Position 24