05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਰਾਜ ਆਸ਼ਰਮ ਮੰਦਰ ਵਿਖੇ ਧੂਮਧਾਮ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਅਬੋਹਰ, 5 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਰਾਜ ਆਸ਼ਰਮ ਅਨੰਦ ਨਗਰੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਉਤਸਵ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਾਧਵੀ ਮਮਤਾ ਭਾਰਤੀ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਲੀਲਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਅਬੋਹਰ, 5 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਰਾਜ ਆਸ਼ਰਮ ਅਨੰਦ ਨਗਰੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਉਤਸਵ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਾਧਵੀ ਮਮਤਾ ਭਾਰਤੀ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਲੀਲਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਇਲਾਕੇ ਦੇ ਸ਼ਰਧਾਲੂਆਂ ਨੇ ਭਗਤੀ ਪੂਰਨ ਸ਼੍ਰੀ ਕ੍ਰਿਸ਼ਨ ਦੀ ਜਨਮ ਅਸ਼ਟਮੀ ਵਿਚ ਸ਼ਰਧਾ ਨਾਲ ਸ਼ਮੂਲੀਅਤ ਕਰਕੇ ਕਥਾ ਦਾ ਅਨੰਦ ਮਾਣਿਆ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ’ਤੇ 2006 ਬੈਚ ਦੇ ਵਿਦਿਆਰਥੀਆਂ ਵਲੋਂ ਰੀ-ਯੂਨੀਅਨ ਅਗਲੀ ਖ਼ਬਰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਧਰਮਪਾਲ ਬਾਂਸਲ ਦੀ ਅਗਵਾਈ ਹੇਠ ਭਗਤੀ ਭਜਨ ਗਰੁੱਪ ਵਲੋਂ ਧਾਰਮਿਕ ਸਮਾਗਮ
Ad Position 24