07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜ਼ੀਰਾ ਰੈਲੀ ’ਚ ਸ਼ਾਮਿਲ ਹੋਣ ਲਈ ਗੁਰਪ੍ਰੀਤ ਸਿੰਘ ਸੇਖੋਂ ਦੇ ਸਮਰਥਕ ਮੁੱਦਕੀ ਤੋਂ ਵੱਡੀ ਗਿਣਤੀ ’ਚ ਹੋਏ ਰਵਾਨਾ

ਮੁੱਦਕੀ, 6 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਉੱਘੇ ਸਮਾਜ ਸੇਵੀ ਤੇ ਮੁੱਦਕੀ ਦੇ ਜੰਮਪਲ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਜ਼ੀਰਾ ਦੀ ਦਾਣਾ ਮੰਡੀ ’ਚ ਰੱਖੀ ਗਈ ਵਿਸ਼ਾਲ ਰੈਲੀ ’ਚ ਸ਼ਾਮਿਲ ਹੋਣ ਲਈ ਮੁੱਦਕੀ ਤੋਂ ਸੇਖੋਂ ਸਮਰਥਕ ਵੱਡੀ ਗਿਣਤੀ ’ਚ ਰਵਾਨਾ ਹੋਏ। ਇਸ ਦੌਰਾਨ ਸਮਰਥਕਾਂ ਵਲੋਂ ਰੈਲੀ ’ਚ ਭਾਰੀ ਇਕੱਠ ਨੂੰ ਦੇਖਦਿਆਂ ਪੀਣ ਲਈ ਸ਼ੁੱਧ ਪਾਣੀ ਦੀਆਂ ਬੋਤਲਾਂ ਤੇ ਹੋਰ ਪਦਾਰਥ ਭੰਡਾਰ ਕਰਕੇ ਲਿਜਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮੁੱਦਕੀ, 6 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਉੱਘੇ ਸਮਾਜ ਸੇਵੀ ਤੇ ਮੁੱਦਕੀ ਦੇ ਜੰਮਪਲ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਜ਼ੀਰਾ ਦੀ ਦਾਣਾ ਮੰਡੀ ’ਚ ਰੱਖੀ ਗਈ ਵਿਸ਼ਾਲ ਰੈਲੀ ’ਚ ਸ਼ਾਮਿਲ ਹੋਣ ਲਈ ਮੁੱਦਕੀ ਤੋਂ ਸੇਖੋਂ ਸਮਰਥਕ ਵੱਡੀ ਗਿਣਤੀ ’ਚ ਰਵਾਨਾ ਹੋਏ। ਇਸ ਦੌਰਾਨ ਸਮਰਥਕਾਂ ਵਲੋਂ ਰੈਲੀ ’ਚ ਭਾਰੀ ਇਕੱਠ ਨੂੰ ਦੇਖਦਿਆਂ ਪੀਣ ਲਈ ਸ਼ੁੱਧ ਪਾਣੀ ਦੀਆਂ ਬੋਤਲਾਂ ਤੇ ਹੋਰ ਪਦਾਰਥ ਭੰਡਾਰ ਕਰਕੇ ਲਿਜਾਏ ਗਏ। ਸਮਰਥਕਾਂ ਦਾ ਕਹਿਣਾ ਸੀ ਕਿ ਗੁਰਪ੍ਰੀਤ ਸਿੰਘ ਸੇਖੋਂ ਦਾ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰਨ ਦਾ ਅੰਦਾਜ਼ ਤੇ ਗਰੀਬ-ਅਮੀਰ ’ਚ ਕੋਈ ਫ਼ਰਕ ਨਾ ਰੱਖਣਾ ਇਹ ਸਭ ਤੋਂ ਉਹ ਕੀਲ੍ਹੇ ਹੋਏ ਹਨ। ਜ਼ਿਕਰਯੋਗ ਹੈ ਕਿ ਸਮਰਥਕਾਂ ’ਚ ਇਹ ਚਰਚਾ ਦਾ ਵਿਸ਼ਾ ਬਣਿਆ ਰਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੈਲੀ ’ਚ ਪਹੁੰਚ ਕੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੂੰ ਪਾਰਟੀ ’ਚ ਸ਼ਾਮਿਲ ਕਰਨਾ ਸੇਖੋਂ ਲਈ ਇਕ ਬਹੁਤ ਵੱਡਾ ਸ਼ੁੱਭ ਸੰਕੇਤ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਅੰਡਰ 17 ’ਚ ਵਿਜ਼ਡਮ ਸਕੂਲ ਮੁੱਦਕੀ ਨੇ ਰਚਿਆ ਇਤਿਹਾਸ ਅਗਲੀ ਖ਼ਬਰ ਜੈਨੇਸਿਸ ਡੈਂਟਲ ਕਾਲਜ ਵਲੋਂ ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ ਵਿਖੇ ਮੁਫ਼ਤ ਡੈਂਟਲ ਚੈੱਕਅਪ ਕੈਂਪ
Ad Position 24