08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

38 ਵਾਂ ਦੂਖ ਨਿਵਾਰਨ ਕੈਂਪ 25 ਨਵੰਬਰ ਤੋਂ

ਜਲਾਲਾਬਾਦ,8 ਸਤੰਬਰ (ਤਨੇਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ ਵਿਖੇ 38ਵਾਂ ਦੂਖ ਨਿਵਾਰਨ ਕੈਂਪ ਅਤੇ ਕਥਾ ਕੀਰਤਨ ਸਮਾਗਮ 25 ਨਵੰਬਰ ਬੁੱਧਵਾਰ ਤੋਂ 29 ਨਵੰਬਰ ਐਤਵਾਰ ਤੱਕ ਹਰ ਸਾਲ ਦੀ ਤਰ੍ਹਾਂ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਰਪ੍ਰਸਤ ਸ਼ੇਰ ਸਿੰਘ ਅਤੇ ਪ੍ਰਧਾਨ ਸੰਪੂਰਨ ਸਿੰਘ ਨੇ ਦੱਸਿਆ ਕਿ ਹਰੇਕ ਸਾਲ ਦੀ ਤਰ੍ਹਾਂ ਇਹ ਕੈਂਪ ਸਮੂਹ ਜਲਾਲਾਬਾਦ ਦੇ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਜਲਾਲਾਬਾਦ,8 ਸਤੰਬਰ (ਤਨੇਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ ਵਿਖੇ 38ਵਾਂ ਦੂਖ ਨਿਵਾਰਨ ਕੈਂਪ ਅਤੇ ਕਥਾ ਕੀਰਤਨ ਸਮਾਗਮ 25 ਨਵੰਬਰ ਬੁੱਧਵਾਰ ਤੋਂ 29 ਨਵੰਬਰ ਐਤਵਾਰ ਤੱਕ ਹਰ ਸਾਲ ਦੀ ਤਰ੍ਹਾਂ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਰਪ੍ਰਸਤ ਸ਼ੇਰ ਸਿੰਘ ਅਤੇ ਪ੍ਰਧਾਨ ਸੰਪੂਰਨ ਸਿੰਘ ਨੇ ਦੱਸਿਆ ਕਿ ਹਰੇਕ ਸਾਲ ਦੀ ਤਰ੍ਹਾਂ ਇਹ ਕੈਂਪ ਸਮੂਹ ਜਲਾਲਾਬਾਦ ਦੇ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਜਿਸ ਵਿਚ ਉੱਚ ਚੋਟੀ ਦੇ ਕੀਰਤਨੀ ਜਥੇ ਅਤੇ ਕਥਾਵਾਚਕ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਗਤਾਂ ਨੂੰ ਕਥਾ ਅਤੇ ਕੀਰਤਨ ਨਾਲ ਨਿਹਾਲ ਕਰਨਗੇ। 29 ਨਵੰਬਰ ਦਿਨ ਐਤਵਾਰ ਨੂੰ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਜਿਸ ਵਿਚ ਅੰਮ੍ਰਿਤ ਸੰਚਾਰ ਕਰਨ ਵਾਲਿਆਂ ਨੂੰ ਕਕਾਰ ਭੇਟਾ ਰਹਿਤ ਗੁਰਦੁਆਰਾ ਸਾਹਿਬ ਵਲੋਂ ਦਿੱਤੇ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਸਮਾਗਮ ਵਿਚ ਵਧ-ਚੜ੍ਹ ਕੇ ਹਾਜ਼ਰੀ ਭਰਨ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਜਨਰਲ ਕੌਂਸਲ ਪੰਜਾਬ ਦੇ ਮੈਂਬਰ ਬਣਾਏ ਜਾਣ ’ਤੇ ਸੁਖਪਾਲਵੀਰ ਸਿੰਘ ਮਦਾਨ ਨੇ ਕੀਤਾ ਪਾਰਟੀ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ
Ad Position 24