10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਧਰਮ ਦੇ ਰਸਤੇ ’ਤੇ ਚੱਲ ਕੇ ਜੀਵਨ ਦੇ ਸਾਰੇ ਕੰਮ ਸਫਲ ਹੁੰਦੇ ਹਨ- ਸਾਧਵੀ ਅਮਰਾ ਭਾਰਤੀ

ਜਲਾਲਾਬਾਦ, 9 ਸਤੰਬਰ (ਜਸਕਰਨ ਸਿੰਘ ਤਨੇਜਾ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਸਥਾਨਕ ਆਸ਼ਰਮ ਵਿਖੇ ਸਪਤਾਹਿਕ ਸਤਿਸੰਗ ਪ੍ਰੋਗਰਾਮ ਸ਼ਰਧਾ ਨਾਲ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ। ਸਾਧਵੀ ਅਮਰਾ ਭਾਰਤੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਨੁੱਖੀ ਜੀਵਨ ਵਿਚ ਧਰਮ ਤੇ ਸਦਾਚਾਰ ਅਪਣਾਉਣ ਨਾਲ ਹੀ ਕਰਮਾਂ ਵਿਚ ਪਵਿੱਤਰਤਾ ਆਉਂਦੀ ਹੈ ਤੇ ਸਾਰੇ ਕਾਰਜ ਸਫਲ ਹੁੰਦੇ ਹਨ।

Ad Position 21
repet_subhas-goyals [Copy P29]
ਸਾਧਵੀ ਅਮਰਾ ਭਾਰਤੀ ਪ੍ਰਵਚਨ ਸੁਣਾਉਂਦੇ ਹੋਏ। ਤਸਵੀਰ-ਜਸਕਰਨ ਸਿੰਘ ਤਨੇਜਾ 10-09-2026
ਜਲਾਲਾਬਾਦ, 9 ਸਤੰਬਰ (ਜਸਕਰਨ ਸਿੰਘ ਤਨੇਜਾ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਸਥਾਨਕ ਆਸ਼ਰਮ ਵਿਖੇ ਸਪਤਾਹਿਕ ਸਤਿਸੰਗ ਪ੍ਰੋਗਰਾਮ ਸ਼ਰਧਾ ਨਾਲ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ। ਸਾਧਵੀ ਅਮਰਾ ਭਾਰਤੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਨੁੱਖੀ ਜੀਵਨ ਵਿਚ ਧਰਮ ਤੇ ਸਦਾਚਾਰ ਅਪਣਾਉਣ ਨਾਲ ਹੀ ਕਰਮਾਂ ਵਿਚ ਪਵਿੱਤਰਤਾ ਆਉਂਦੀ ਹੈ ਤੇ ਸਾਰੇ ਕਾਰਜ ਸਫਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਧਰਮ ਪਿਆਰ, ਸਚਾਈ, ਦਇਆ ਤੇ ਸੇਵਾ ਦਾ ਮਾਰਗ ਹੈ, ਜੋ ਮਾਨਸਿਕ ਸ਼ਾਂਤੀ ਤੇ ਸਹੀ ਦਿਸ਼ਾ ਪ੍ਰਦਾਨ ਕਰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਸਲ ਸ਼ਾਂਤੀ ਆਤਮਿਕ ਗਿਆਨ ਤੇ ਪੂਰਨ ਗੁਰੂ ਦੀ ਕਿਰਪਾ ਨਾਲ ਹੀ ਸੰਭਵ ਹੈ। ਇਸ ਦੌਰਾਨ ਸਾਧਵੀ ਬਲਜੀਤ ਭਾਰਤੀ ਨੇ ਭਜਨ-ਕੀਰਤਨ ਰਾਹੀਂ ਸੰਗਤ ਨੂੰ ਪ੍ਰਭੂ ਭਗਤੀ ਨਾਲ ਜੋੜਿਆ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ.ਸਕੂਲ ਹਰੀਪੁਰਾ ਦੀ ਅਸ਼ਨੂਰ ਕੰਬੋਜ ਨੇ ਥਾਂਗ-ਤਾ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਸ੍ਰੀ ਅਰੋੜਵੰਸ਼ ਵੈੱਲਫੇਅਰ ਸੋਸਾਇਟੀ ਨੇ 13 ਮੈਂਬਰੀ ਐਡਵਾਈਜ਼ਰੀ ਕਮੇਟੀ ਕੀਤੀ ਗਠਿਤ
Ad Position 24