11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਾਦਕੀ ਬਾਰਡਰ ’ਤੇ ਨਵੀਂ ਆਈ ਬੀ.ਐੱਸ.ਐਫ. ਬਟਾਲੀਅਨ ਦਾ ਸਵਾਗਤ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਦੇ ਅੰਤਰਰਾਸ਼ਟਰੀ ਸਾਦਕੀ ਬਾਰਡਰ ’ਤੇ ਨਵੀਂ ਆਈ ਬੀ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਦੇ ਅੰਤਰਰਾਸ਼ਟਰੀ ਸਾਦਕੀ ਬਾਰਡਰ ’ਤੇ ਨਵੀਂ ਆਈ ਬੀ.ਐੱਸ.ਐਫ. ਬਟਾਲੀਅਨ ਦਾ ਫ਼ਾਜ਼ਿਲਕਾ ਦੀਆਂ ਸਮਾਜਿਕ ਸੰਸਥਾਵਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ, ਰਵਿੰਦਰ ਜੁਨੇਜਾ ਅਤੇ ਰਜਿੰਦਰ ਗੁਪਤਾ ਨੇ ਜਵਾਨਾਂ ’ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਮਿਠਾਈਆਂ ਭੇਟ ਕੀਤੀਆਂ। ਇਸ ਮੌਕੇ ਲੀਲਾਧਰ ਸ਼ਰਮਾ ਨੇ ਵਿਸ਼ਵਾਸ ਦਿਵਾਇਆ ਕਿ ਫ਼ਾਜ਼ਿਲਕਾ ਦੇ ਲੋਕ ਹਮੇਸ਼ਾ ਬੀ.ਐੱਸ.ਐਫ. ਜਵਾਨਾਂ ਦੇ ਨਾਲ ਖੜ੍ਹੇ ਹਨ।
Ad Position 22
No active advertisement
ਪਿਛਲੀ ਖ਼ਬਰ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਫ਼ਾਜ਼ਿਲਕਾ ਦੀਆਂ ਵਿਦਿਆਰਥਣਾਂ ਦਾ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ’ਚ ਦਬਦਬਾ ਅਗਲੀ ਖ਼ਬਰ ਫਾਰਮਰ ਆਈ.ਡੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24