11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜਲਾਲਾਬਾਦ ਵੈੱਲਕਮ ਪੁਆਇੰਟ ਦੇ ਸਮੂਹ ਦੁਕਾਨਦਾਰਾਂ ਨੇ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ

ਜਲਾਲਾਬਾਦ, 10 ਸਤੰਬਰ( ਜਸਕਰਨ ਸਿੰਘ ਤਨੇਜਾ)- ਜਲਾਲਾਬਾਦ ਦੇ ਨਵੇਂ ਬੱਸ ਸਟੈਂਡ ਨੇੜੇ ਸਮੂਹ ਦੁਕਾਨਦਾਰਾਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਐਫ. ਐਫ.

Ad Position 21
repet_subhas-goyals [Copy P29]
ਭਾਰਤੀ ਫ਼ੌਜ ਵਿਚ ਚੁਣੀਆਂ ਗਈਆਂ ਧੀਆਂ ਪ੍ਰਿਅੰਕਾ ਅਤੇ ਸੁਸ਼ੀਲਾ ਨੂੰ ਸਨਮਾਨਿਤ ਕਰਦੇ ਹੋਏ ਕੋਚ ਰਾਧੇਸ਼ਿਆਮ, ਗਗਨ ਚੁੱਘ ਅਤੇ ਹੋਰ ਪਤਵੰਤੇ ਸੱਜਣ। ਅਜੀਤ ਤਸਵੀਰ 11-09-2026
ਜਲਾਲਾਬਾਦ, 10 ਸਤੰਬਰ( ਜਸਕਰਨ ਸਿੰਘ ਤਨੇਜਾ)- ਜਲਾਲਾਬਾਦ ਦੇ ਨਵੇਂ ਬੱਸ ਸਟੈਂਡ ਨੇੜੇ ਸਮੂਹ ਦੁਕਾਨਦਾਰਾਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਐਫ.ਐਫ. ਰੋਡ ਟੁੱਟੀ ਹੋਣ ਕਾਰਨ ਲਗਾਤਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਸੜਕ ਦੇ ਖਸਤਾ ਹਾਲਤ ਹੋਣ ਕਾਰਨ ਲਗਾਤਾਰ ਉਨ੍ਹਾਂ ਦੇ ਕਾਰੋਬਾਰ ’ਤੇ ਮਾੜਾ ਪ੍ਰਭਾਵ ਪੈ ਰਿਹਾ ਹੈ ।ਲਗਾਤਾਰ ਦੁਕਾਨਦਾਰਾਂ ਵਲੋਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਜਾਂਦੀ ਹੈ ਪਰ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਦੁਕਾਨਦਾਰਾਂ ਵਲੋਂ ਦੱਸਿਆ ਗਿਆ ਕਿ ਜੇ ਪ੍ਰਸ਼ਾਸਨ ਵਲੋਂ ਜਲਦੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਧਰਨਾ ਪ੍ਰਦਰਸ਼ਨ ਤੇ ਸੜਕ ਜਾਮ ਕਰਨ ਲਈ ਮਜਬੂਰ ਹੋ ਜਾਣਗੇ ।
ਅਬੋਹਰ ਦੀਆਂ ਦੋ ਧੀਆਂ ਹੋਈਆਂ ਭਾਰਤੀ ਫ਼ੌਜ ’ਚ ਭਰਤੀ
ਹਾਈ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਵਿਸ਼ੇਸ਼ ਸਨਮਾਨ ਸਮਾਰੋਹ
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਵਲੋਂ ਫ਼ਾਜ਼ਿਲਕਾ ਤੋਂ 2 ਬੱਸਾਂ ਰਵਾਨਾ ਅਗਲੀ ਖ਼ਬਰ ਜਲਾਲਾਬਾਦ ਵਿਖੇ ਐੱਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ
Ad Position 24