11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵਿਧਾਇਕ ਸਵਨਾ ਵਲੋਂ ਫ਼ਾਜ਼ਿਲਕਾ ਤੋਂ 2 ਬੱਸਾਂ ਰਵਾਨਾ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਪਤਨੀ ਖ਼ੁਸ਼ਬੂ ਸਾਵਣ ਸੁੱਖਾ ਨੇ ਆਪਣੇ ਦਫ਼ਤਰ ਤੋਂ ਸ਼ਰਧਾਲੂਆਂ ਦੀਆਂ 2 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪਹਿਲੀ ਬੱਸ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਜੀ ਅਤੇ ਦੂਜੀ ਬੱਸ ਵਰਿੰਦਾਵਨ ਤੇ ਮਥੁਰਾ ਲਈ ਰਵਾਨਾ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਪਤਨੀ ਖ਼ੁਸ਼ਬੂ ਸਾਵਣ ਸੁੱਖਾ ਨੇ ਆਪਣੇ ਦਫ਼ਤਰ ਤੋਂ ਸ਼ਰਧਾਲੂਆਂ ਦੀਆਂ 2 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪਹਿਲੀ ਬੱਸ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਜੀ ਅਤੇ ਦੂਜੀ ਬੱਸ ਵਰਿੰਦਾਵਨ ਤੇ ਮਥੁਰਾ ਲਈ ਰਵਾਨਾ ਕੀਤੀ ਗਈ। ਵਿਧਾਇਕ ਸਵਨਾ ਨੇ ਦੱਸਿਆ ਕਿ ਮਾਨ ਸਰਕਾਰ ਦੀ ਇਸ ਯੋਜਨਾ ਤਹਿਤ ਸ਼ਰਧਾਲੂਆਂ ਲਈ ਸਫ਼ਰ, ਰਹਿਣ-ਸਹਿਣ ਤੇ ਖਾਣ-ਪੀਣ ਦਾ ਮੁਫ਼ਤ ਪ੍ਰਬੰਧ ਕੀਤਾ ਗਿਆ ਹੈ ਜਿਸ ਦਾ ਬਜ਼ੁਰਗਾਂ ਨੂੰ ਖ਼ਾਸ ਲਾਭ ਮਿਲ ਰਿਹਾ ਹੈ। ਇਸ ਮੌਕੇ ਯੋਗੇਸ਼ ਸ਼ਰਮਾ, ਸੁਨੀਲ ਮੈਣੀ, ਲਵੀਸ਼ ਚਾਵਲਾ ਸਮੇਤ ਹੋਰ ‘ਆਪ’ ਆਗੂ ਮੌਜੂਦ ਸਨ। ਸ਼ਰਧਾਲੂਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 3 ਮੁਕੱਦਮੇ ਦਰਜ ਅਗਲੀ ਖ਼ਬਰ ਜਲਾਲਾਬਾਦ ਵੈੱਲਕਮ ਪੁਆਇੰਟ ਦੇ ਸਮੂਹ ਦੁਕਾਨਦਾਰਾਂ ਨੇ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ
Ad Position 24