11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਿਮੀਗੋ ਸਕੂਲ ’ਚ ਵਾਦ-ਵਿਵਾਦ ਮੁਕਾਬਲਾ ਕਰਵਾਇਆ

ਅਬੋਹਰ, 10 ਸਤੰਬਰ(ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਅੰਗਰੇਜ਼ੀ ਵਿਸ਼ੇ ’ਤੇ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅਬੋਹਰ, 10 ਸਤੰਬਰ(ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਅੰਗਰੇਜ਼ੀ ਵਿਸ਼ੇ ’ਤੇ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਪਤੀ ’ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਪ੍ਰਿੰਸੀਪਲ ਰਜਨੀ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਨਾਮ ਵੰਡੇ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੋਣਹਾਰ ਵਿਦਿਆਰਥਣ ਨੂੰ ਮਿਲਿਆ ਐਕਸੀਲੈਂਸ ਐਵਾਰਡ ਅਗਲੀ ਖ਼ਬਰ ਪਿੰਡ ਮੰਮੂ ਖੇੜਾ ਖਾਟਵਾਂ ਦੇ ਨੌਜਵਾਨਾਂ ਨੇ ਇਕ ਸਾਲ ਤੋਂ ਖੇਡ ਮੈਦਾਨ ਨਾ ਬਣਨ ਬਾਰੇ ਹਲਕਾ ਵਿਧਾਇਕ ਨੂੰ ਕਰਵਾਇਆ ਜਾਣੂ
Ad Position 24