13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਅਰੋੜਾ ਵਿਕਾਸ ਮੰਚ ਵਲੋਂ ਚਾਣਕਿਆ ਸਕੂਲ ਫ਼ਾਜ਼ਿਲਕਾ ਵਿਖੇ ਅਧਿਆਪਕ ਦਿਵਸ ਸਮਾਰੋਹ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਚਾਣਕਿਆ ਸਕੂਲ ਵਿਖੇ ਅਰੋੜਾ ਵਿਕਾਸ ਮੰਚ ਵਲੋਂ ਅਧਿਆਪਕ ਦਿਵਸ ਬੜੇ ਉਤਸ਼ਾਹ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਤੇ ਯੋਗਦਾਨ ਲਈ ਸਕੂਲ ਦੀ ਪ੍ਰਿੰਸੀਪਲ ਵੰਦਨਾ ਮੱਕੜ, ਰਜਨੀ ਚੁੱਘ, ਸ਼ੁਭਮ ਛਾਬੜਾ ਤੇ ਨੀਰੂ ਸ਼ਰਮਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਚਾਣਕਿਆ ਸਕੂਲ ਫ਼ਾਜ਼ਿਲਕਾ ਵਿਖੇ ਅਧਿਆਪਕ ਦਿਵਸ ਸਮਾਰੋਹ ਦੌਰਾਨ ਪ੍ਰਿੰਸੀਪਲ ਵੰਦਨਾ ਮੱਕੜ ਨੂੰ ਸਨਮਾਨਿਤ ਕਰਦੇ ਹੋਏ ਅਰੋੜਾ ਵਿਕਾਸ ਮੰਚ ਦੇ ਨੁਮਾਇੰਦੇ। ਅਜੀਤ ਤਸਵੀਰ 11-09-2026
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਚਾਣਕਿਆ ਸਕੂਲ ਵਿਖੇ ਅਰੋੜਾ ਵਿਕਾਸ ਮੰਚ ਵਲੋਂ ਅਧਿਆਪਕ ਦਿਵਸ ਬੜੇ ਉਤਸ਼ਾਹ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਤੇ ਯੋਗਦਾਨ ਲਈ ਸਕੂਲ ਦੀ ਪ੍ਰਿੰਸੀਪਲ ਵੰਦਨਾ ਮੱਕੜ, ਰਜਨੀ ਚੁੱਘ, ਸ਼ੁਭਮ ਛਾਬੜਾ ਤੇ ਨੀਰੂ ਸ਼ਰਮਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮੰਚ ਦੇ ਨੁਮਾਇੰਦਿਆਂ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਣ ਤੇ ਵਿਦਿਆਰਥੀਆਂ ਦਾ ਸੁਨਹਿਰੀ ਭਵਿੱਖ ਘੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਵੰਦਨਾ ਮੱਕੜ ਨੇ ਮੰਚ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਅਧਿਆਪਕਾਂ ਨੂੰ ਹੋਰ ਵਧੇਰੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ। ਸਕੂਲ ਪ੍ਰਬੰਧਕਾਂ ਵਲੋਂ ਮੰਚ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਐਮ. ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਗੁਰੂ ਰਵਿਦਾਸ ਜੀ ਦੀ ਬਾਣੀ ’ਤੇ ਇਕ ਰੋਜ਼ਾ ਸੈਮੀਨਾਰ ਅਗਲੀ ਖ਼ਬਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਵਲੋਂ ਟੀਕਾਕਰਨ ਕੈਂਪਾਂ ਦਾ ਜਾਇਜ਼ਾ
Ad Position 24