10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਨਸ਼ਾ ਤੇ ਗੈਂਗਸਟਰਵਾਦ ਨੂੰ ਠੱਲ੍ਹ ਪਾਉਣ ਲਈ ਪੰਜਾਬ ’ਚ ਭਾਜਪਾ ਸਰਕਾਰ... ( Ã ਸਫਾ 5 ਦੀ ਬਾਕੀ Æ )

ਪਹੁੰਚਾਇਆ ਹੈ ਜਦਕਿ ਗੈਂਗਸਟਰਵਾਦ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਪਹੁੰਚਾਇਆ ਹੈ ਜਦਕਿ ਗੈਂਗਸਟਰਵਾਦ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਬੀਬੀ ਸਿਆਲ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਅਤੇ ਸੂਬੇ ਵਿੱਚ ਨਿਵੇਸ਼ ਦਾ ਮਾਹੌਲ ਬਣਾਉਣ ਲਈ ਮਜ਼ਬੂਤ ਤੇ ਪ੍ਰਭਾਵਸ਼ਾਲੀ ਸਰਕਾਰ ਦੀ ਲੋੜ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਦਸ਼ਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਤੋਂ ਇਲਾਵਾ ਗੁਰਪ੍ਰੀਤ ਸਿੰਘ, ਸੁਖਮੰਦਰ ਸਿੰਘ ਮਿਸ਼ਰੀਵਾਲਾ, ਮਨਦੀਪ ਸਿੰਘ ਤਲਵੰਡੀ ਭਾਈ ਸਮੇਤ ਹੋਰ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਦਰ ਪੁਲਿਸ ਵਲੋਂ 4 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ
Ad Position 24