12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੇਫ਼ ਸਕੂਲ ਵਾਹਨ ਦੀ ਟੀਮ ਵਲੋਂ ਫ਼ਾਜ਼ਿਲਕਾ ਵਿਖੇ 4 ਤੇ ਅਬੋਹਰ ਵਿਖੇ 5 ਸਕੂਲੀ ਬੱਸਾਂ ਦੇ ਕੀਤੇ ਗਏ ਚਲਾਨ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਨਿਰਦੇਸ਼ਾਂ ’ਤੇ ‘ਸੇਫ਼ ਸਕੂਲ ਵਾਹਨ ਪਾਲਿਸੀ’ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਟਰੈਫ਼ਿਕ ਪੁਲਿਸ ਵਲੋਂ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਦੌਰਾਨ ਨਿਯਮਾਂ ਦੀ ਅਣਗਹਿਲੀ ਕਰਨ ’ਤੇ ਫ਼ਾਜ਼ਿਲਕਾ ਵਿਖੇ 4 ਤੇ ਅਬੋਹਰ ਵਿਖੇ 5 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਨਿਰਦੇਸ਼ਾਂ ’ਤੇ ‘ਸੇਫ਼ ਸਕੂਲ ਵਾਹਨ ਪਾਲਿਸੀ’ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਟਰੈਫ਼ਿਕ ਪੁਲਿਸ ਵਲੋਂ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਦੌਰਾਨ ਨਿਯਮਾਂ ਦੀ ਅਣਗਹਿਲੀ ਕਰਨ ’ਤੇ ਫ਼ਾਜ਼ਿਲਕਾ ਵਿਖੇ 4 ਤੇ ਅਬੋਹਰ ਵਿਖੇ 5 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਿਤੂ ਬਾਲਾ ਨੇ ਦੱਸਿਆ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਬੱਸਾਂ ਵਿਚ ਸੀ.ਸੀ.ਟੀ.ਵੀ, ਸਪੀਡ ਗਵਰਨਰ, ਫ਼ਸਟ ਏਡ ਬਾਕਸ, ਐਮਰਜੈਂਸੀ ਖਿੜਕੀਆਂ ਤੇ ਡਰਾਈਵਰ ਦੀ ਵਰਦੀ ਵਰਗੇ ਨਿਯਮ ਪੂਰੇ ਹੋਣਾ ਲਾਜ਼ਮੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਫ਼ਾਜ਼ਿਲਕਾ ’ਚ ਅੱਜ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਸਮੇਸ਼ ਨਗਰੀ ਵਿਖੇ ਸਮਾਗਮ ਅੱਜ
Ad Position 24