30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਫ਼ਾਜ਼ਿਲਕਾ ’ਚ ਅੱਜ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੂਰਬ 12 ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਬੜੇ ਸ਼ਰਧਾਪੂਰਵਕ ਮਨਾਇਆ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਡਾ.

Ad Position 21
No active advertisement
ਅਜੀਤ ਡੈਸਕ 12-09-2026
ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੂਰਬ 12 ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਬੜੇ ਸ਼ਰਧਾਪੂਰਵਕ ਮਨਾਇਆ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਡਾ.ਬਲਬੀਰ ਸਿੰਘ ਨੇ ਦੱਸਿਆ ਕਿ 12 ਸਤੰਬਰ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਜਸਪ੍ਰੀਤ ਸਿੰਘ, ਬੀਬੀ ਤ੍ਰਿਪਤ ਕੌਰ ਆਦਿ ਦਾ ਜਥਾ ਗੁਰਬਾਣੀ ਦਾ ਕੀਰਤਨ ਕਰਨਗੇ। ਭਾਈ ਹਰਸਿਮਰਨਜੀਤ ਸਿੰਘ ਕਥਾ ਦਾ ਪ੍ਰਵਾਹ ਚਲਾਉਣਗੇ।
Ad Position 22
No active advertisement
ਪਿਛਲੀ ਖ਼ਬਰ ਗਣੇਸ਼ ਚਤੁਰਥੀ ’ਤੇ ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਫ਼ਾਜ਼ਿਲਕਾ ਵਾਸੀਆਂ ਨੂੰ ਤੋਹਫ਼ਾ, 14 ਤੋਂ ਦਿਖਾਈ ਜਾਵੇਗੀ ਫਿਲਮ ‘ਹਨੂੰਮ... ਅਗਲੀ ਖ਼ਬਰ ਸੇਫ਼ ਸਕੂਲ ਵਾਹਨ ਦੀ ਟੀਮ ਵਲੋਂ ਫ਼ਾਜ਼ਿਲਕਾ ਵਿਖੇ 4 ਤੇ ਅਬੋਹਰ ਵਿਖੇ 5 ਸਕੂਲੀ ਬੱਸਾਂ ਦੇ ਕੀਤੇ ਗਏ ਚਲਾਨ
Ad Position 24