12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਹੈਰੋਇਨ ਦਾ ਸੇਵਨ ਕਰਦੇ 2 ਵਿਅਕਤੀ ਕਾਬੂ

ਤਲਵੰਡੀ ਭਾਈ, 12 ਸਤੰਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਦੇ 2 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਏ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਤਲਵੰਡੀ ਭਾਈ, 12 ਸਤੰਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਦੇ 2 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਏ.ਐੱਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਪੁਲਿਸ ਵਲੋਂ ਮੁਲਜ਼ਮ ਨੂੰ ਨੈਸ਼ਨਲ ਹਾਈਵੇ-54 ਪਾਰਕਿੰਗ ’ਚ ਚੜ੍ਹਦੇ ਵਾਲੇ ਪਾਸੇ ਬਣੀ ਵਰਕਸ਼ਾਪ ਵਿਚ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਰਵੀ ਸਿੰਘ ਪੁੱਤਰ ਜਰਨੈਲ ਸਿੰਘ ਤੇ ਰਣਵੀਰ ਸਿੰਘ ਉਰਫ਼ ਪੱਪੂ ਪੁੱਤਰ ਗੁਰਪ੍ਰੀਤ ਸਿੰਘ ਵਾਸੀਆਨ ਅਜੀਤ ਨਗਰ ਤਲਵੰਡੀ ਭਾਈ ਵਜੋਂ ਹੋਈ ਹੈ, ਜਿੰਨਾਂ ਕੋਲੋਂ 1 ਸਿਲਵਰ ਪੰਨੀ, 1 ਲਾਈਟਰ, 1 ਦਸ ਰੁਪਏ ਦਾ ਰੋਲ ਕੀਤਾ ਨੋਟ ਬਰਾਮਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜੈਨ ਸਕੂਲ ਜ਼ੀਰਾ ਵਿਖੇ ਸੀ.ਬੀ.ਐੱਸ.ਈ. ਸਮਰੱਥਾ ਵਿਕਾਸ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਬਿਜਲੀ ਸੰਕਟ ਤੋਂ ਗੁੱਸਾਏ ਕਿਸਾਨਾਂ ਵਲੋਂ ਰੋਸ... ( Ã ਸਫਾ 5 ਦੀ ਬਾਕੀ Æ )
Ad Position 24