13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਹਰਭਜਨ ਸਿੰਘ ਬਾਜਵਾ ਦੇ ਦਿਹਾਂਤ ’ਤੇ ਕਥਾਕਾਰ ਮੰਚ ਵਲੋਂ ਦੁੱਖ ਪ੍ਰਗਟ ਹਰਭਜਨ ਸਿੰਘ ਬਾਜਵਾ ਸੜਕ ਹਾਦਸਿਆਂ ’ਚ ਦੋ ਵਿਅਕਤੀ ਜ਼ਖ਼ਮੀ ਬਾਲ ਗੋਪਾਲ ਗਊਸ਼ਾਲਾ ਵਿਖੇ ਅਵਾਰਾ ਅਤੇ ਬੇਸਹਾਰਾ ਗਾਵਾਂ ਦੇ ਇਲਾਜ ਲਈ ਵਿਸ਼ੇਸ਼ ਕੈਂਪ ਦਾ ਆਯੋਜਨ

ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ-ਕਮ-ਜਨਰਲ ਸਕੱਤਰ ਸੋਸਾਇਟੀ ਫਾਰ ਦਾ ਪ੍ਰੀਵੈਂਸ਼ਨ ਆਫ ਕਰੂਐਲਟੀ ਟੂ ਐਨੀਮਲਜ਼ ਫ਼ਿਰੋਜ਼ਪੁਰ ਡਾ. ਲਖਵਿੰਦਰ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਬਾਲ ਗੋਪਾਲ ਗਊਸ਼ਾਲਾ, ਜ਼ੀਰਾ ਗੇਟ, ਫ਼ਿਰੋਜ਼ਪੁਰ ਸ਼ਹਿਰ ਵਿਖੇ ਅਵਾਰਾ ਅਤੇ ਬੇਸਹਾਰਾ ਗਾਵਾਂ ਦੇ ਇਲਾਜ ਲਈ ਮੁਫ਼ਤ ਕੈਂਪ ਲਗਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ-ਕਮ-ਜਨਰਲ ਸਕੱਤਰ ਸੋਸਾਇਟੀ ਫਾਰ ਦਾ ਪ੍ਰੀਵੈਂਸ਼ਨ ਆਫ ਕਰੂਐਲਟੀ ਟੂ ਐਨੀਮਲਜ਼ ਫ਼ਿਰੋਜ਼ਪੁਰ ਡਾ. ਲਖਵਿੰਦਰ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਬਾਲ ਗੋਪਾਲ ਗਊਸ਼ਾਲਾ, ਜ਼ੀਰਾ ਗੇਟ, ਫ਼ਿਰੋਜ਼ਪੁਰ ਸ਼ਹਿਰ ਵਿਖੇ ਅਵਾਰਾ ਅਤੇ ਬੇਸਹਾਰਾ ਗਾਵਾਂ ਦੇ ਇਲਾਜ ਲਈ ਮੁਫ਼ਤ ਕੈਂਪ ਲਗਾਇਆ ਗਿਆ। ਡਾ. ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਕੁੱਲ 12 ਅਵਾਰਾ ਫੱਟੜ ਗਾਵਾਂ ਦਾ ਇਲਾਜ ਕੀਤਾ ਗਿਆ ਅਤੇ ਦਵਾਈਆਂ ਵੀ ਵੰਡੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਆਉਂਦੀਆਂ ਸਾਰੀਆਂ ਗਊਸ਼ਾਲਾਵਾਂ ਵਿਚ ਸਮੇਂ-ਸਮੇਂ ਤੇ ਪਸ਼ੂ ਪਾਲਣ ਵਿਭਾਗ ਵਲੋਂ ਮੂੰਹ-ਖੁਰ ਅਤੇ ਲੰਪੀ ਸਕਿਨ ਜਿਹੀਆਂ ਭਿਆਨਕ ਅਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ। ਕੈਂਪ ਵਿਚ ਰੋਹਿਤ ਦੇਵਗਨ ਫਾਊਂਡਰ ਬਾਲ ਗੋਪਾਲ ਗਊਸ਼ਾਲਾ, ਲਵੀਸ਼ ਕੁਮਾਰ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਡਾ. ਗੁਰਵਿੰਦਰ ਸਿੰਘ ਸੀਨੀਅਰ ਵੈਟਰਨਰੀ ਅਫ਼ਸਰ, ਡਾ. ਗੁਰਨੂਰ ਸਿੰਘ ਵੈਟਰਨਰੀ ਅਫ਼ਸਰ, ਰਣਧੀਰ ਸਿੰਘ ਵੈਟਰਨਰੀ ਇੰਸਪੈਕਟਰ ਅਤੇ ਸਾਹਿਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਵਲੋਂ ਗੁਰਦੁਆਰਾ ਸਾਹਿਬ ਲਈ ਚੰਦੋਆ ਸਾਹਿਬ, ਗੱਦੇ ਅਤੇ ਰਾਸ਼ੀ ਭੇਟ ਅਗਲੀ ਖ਼ਬਰ ਸੜਕ ਹਾਦਸਿਆਂ ’ਚ ਦੋ ਵਿਅਕਤੀ ਜ਼ਖ਼ਮੀ
Ad Position 24