13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

2.82 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

ਮੱਲਾਂਵਾਲਾ, 13 ਸਤੰਬਰ (ਗੁਰਦੇਵ ਸਿੰਘ)-ਪੁਲਿਸ ਥਾਣਾ ਆਰਿਫ਼ ਕੇ ਦੇ ਮੁਖੀ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਫ਼ਿਰੋਜ਼ਪੁਰ-ਮੱਲਾਂਵਾਲਾ ਰੋਡ ’ਤੇ ਅਟਾਰੀ ਪਿੰਡ ਲੰਘ ਕੇ ਸੋਕੜ ਨਹਿਰ ਵੱਲ ਜਾ ਰਹੀ ਸੀ ਤਾਂ ਸੋਕੜ ਨਹਿਰ ਦੇ ਪੁਲ ਤੋਂ ਥੋੜ੍ਹਾ ਪਿੱਛੇ ਪੁੱਜੇ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਇੱਕਦਮ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਆਪਣੇ ਸੱਜੇ ਹੱਥ ਖੇਤਾਂ ਵਿਚ ਜਾਂਦੇ ਕੱਚੇ ਰਸਤੇ ਵੱਲ ਮੁੜ ਗਿਆ। ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 2.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਮੱਲਾਂਵਾਲਾ, 13 ਸਤੰਬਰ (ਗੁਰਦੇਵ ਸਿੰਘ)-ਪੁਲਿਸ ਥਾਣਾ ਆਰਿਫ਼ ਕੇ ਦੇ ਮੁਖੀ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਫ਼ਿਰੋਜ਼ਪੁਰ-ਮੱਲਾਂਵਾਲਾ ਰੋਡ ’ਤੇ ਅਟਾਰੀ ਪਿੰਡ ਲੰਘ ਕੇ ਸੋਕੜ ਨਹਿਰ ਵੱਲ ਜਾ ਰਹੀ ਸੀ ਤਾਂ ਸੋਕੜ ਨਹਿਰ ਦੇ ਪੁਲ ਤੋਂ ਥੋੜ੍ਹਾ ਪਿੱਛੇ ਪੁੱਜੇ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਇੱਕਦਮ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਆਪਣੇ ਸੱਜੇ ਹੱਥ ਖੇਤਾਂ ਵਿਚ ਜਾਂਦੇ ਕੱਚੇ ਰਸਤੇ ਵੱਲ ਮੁੜ ਗਿਆ। ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 2.82 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਸਲੀਮ ਪੁੱਤਰ ਰਾਜੂ ਵਾਸੀ ਬਸਤੀ ਸੇਖਾਂ ਵਾਲੀ, ਨੇੜੇ ਵਾਲਮੀਕ ਮੰਦਰ, ਫਿਰੋਜਪੁਰ ਸ਼ਹਿਰ ਥਾਣਾ ਸਿਟੀ ਫ਼ਿਰੋਜ਼ਪੁਰ ਵਜੋਂ ਹੋਈ ਹੈ, ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਦੇ ਖੇਤੀਬਾੜੀ ਸੈਕਟਰ ਲਈ ਬਿਜਲੀ ਦੇਣ ਵਾਲੇ ਵਾਅਦੇ ਝੂਠੇ: ਸੂਬਾ ਪ੍ਰਧਾਨ ਧਾਲੀਵਾਲ ਲੰਬੇ ਕੱਟਾਂ ਕਾਰਨ ਕਿਸਾ... ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਝੋਕ ਟਹਿਲ ਸਿੰਘ ਨੇ ਕੀਤੀਆਂ ਪਿੰਡ ਪੱਧਰ ਦੀਆਂ ਮੀਟਿੰਗਾਂ
Ad Position 24