15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ’ਚ ਹਿੰਦੀ ਦਿਵਸ ਮਨਾਇਆ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਸਟੇਟ ਅੈਵਾਰਡੀ ਦੀ ਅਗਵਾਈ ਹੇਠ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਸਟੇਟ ਅੈਵਾਰਡੀ ਦੀ ਅਗਵਾਈ ਹੇਠ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਹਿੰਦੀ ਅਧਿਆਪਕ ਅਮਰ ਸਿੰਘ ਅਤੇ ਰੀਟਾ ਰਾਣੀ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਮੌਕੇ ਵਿਦਿਆਰਥੀਆਂ ਦੇ ਕਵਿਤਾ ਗਾਇਣ, ਭਾਸ਼ਣ, ਪੇਂਟਿੰਗ ਅਤੇ ਸਲੋਗਨ ਰਾਈਟਿੰਗ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ.ਸਰਾਂ ਨੇ ਕਿਹਾ ਕਿ ਹਿੰਦੀ ਸਾਡੇ ਰਾਸ਼ਟਰ ਦੀ ਪਹਿਚਾਣ ਹੈ ਅਤੇ ਇਸ ਦਾ ਸਨਮਾਨ ਕਰਨਾ ਸਾਡਾ ਨੈਤਿਕ ਫ਼ਰਜ਼ ਹੈ। ਸਮਾਗਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨਾਰਕੋ-ਜਾਸੂਸੀ ਪੰਜਾਬ ਦੀ ਸੁਰੱਖਿਆ ਲਈ ਗੰਭੀਰ ਚੁਣੌਤੀ-ਰੰਜਮ ਕਾਮਰਾ ਅਗਲੀ ਖ਼ਬਰ ਉਸਾਰੀ ਕਿਰਤੀ ਲਾਭਪਾਤਰੀਆਂ ਵਲੋਂ ਏਟਕ ਦੀ ਅਗਵਾਈ ’ਚ ਲੇਬਰ ਦਫ਼ਤਰ ਜਲਾਲਾਬਾਦ ਅੱਗੇ ਧਰਨਾ
Ad Position 24