16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਖਿੱਪਾਵਾਲੀ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਅਬੋਹਰ, 15 ਸਤੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਖਿੱਪਾਵਾਲੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਪੰਚਾਇਤ ਘਰ, 35 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਸਿਹਤ ਕੇਂਦਰ (ਆਯੁਸ਼ਮਾਨ ਅਰੋਗਿਆ ਕੇਂਦਰ) ਅਤੇ ਨਵੇਂ ਬਣੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਜੋ ਅਸੀਂ ਕਿਹਾ ਸੀ, ਉਹ ਸਾਡੀ ਸਰਕਾਰ ਨੇ ਕਰ ਦਿਖਾਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਅਬੋਹਰ, 15 ਸਤੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਖਿੱਪਾਵਾਲੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਪੰਚਾਇਤ ਘਰ, 35 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਸਿਹਤ ਕੇਂਦਰ (ਆਯੁਸ਼ਮਾਨ ਅਰੋਗਿਆ ਕੇਂਦਰ) ਅਤੇ ਨਵੇਂ ਬਣੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਜੋ ਅਸੀਂ ਕਿਹਾ ਸੀ, ਉਹ ਸਾਡੀ ਸਰਕਾਰ ਨੇ ਕਰ ਦਿਖਾਇਆ ਹੈ। ਤੁਹਾਡੇ ਪਿੰਡ ਵਿਚ ਜਿੰਨੇ ਵਿਕਾਸ ਕਾਰਜ ਇਸ ਸਰਕਾਰ ਦੇ ਸਮੇਂ ਹੋਏ ਹਨ, ਇਸ ਤੋਂ ਪਹਿਲਾਂ ਕਦੇ ਵੀ ਨਹੀਂ ਹੋਏ। ਤੁਸੀਂ ਵੀ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦਾ ਸਾਥ ਦਿਓ ਅਤੇ ਸੂਬੇ ਵਿਚ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਓ। ਇਸ ਸਮੇਂ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਮਹਿਤਾਬ ਦੀ ਤੀਰ-ਅੰਦਾਜ਼ੀ ’ਚ ਸਟੇਟ ਲੈਵਲ ਲਈ ਚੋਣ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ’ਚ ਪ੍ਰਵੇਸ਼ ਚੋਣ ਪ੍ਰੀਖਿਆ ਲਈ ਬਿਨੈ ਦੀ ਆਖ਼ਰੀ ਮਿਤੀ 30 ਸਤੰਬਰ
Ad Position 24