15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਅਰਨੀਵਾਲਾ ਦੀ ਮਹੀਨਾਵਾਰ ਮੀਟਿੰਗ

ਮੰਡੀ ਅਰਨੀਵਾਲਾ, 15 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟਰੇਸ਼ਨ 295 ਬਲਾਕ ਅਰਨੀਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਮਹੀਨਾਵਾਰ ਮੀਟਿੰਗ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਉਪ ਪ੍ਰਧਾਨ ਡਾ. ਕਿਰਪਾਲ ਸਿੰਘ ਦੀ ਅਗਵਾਈ ਹੇਠ ਗੁਲ੍ਹਾਟੀ ਸਵੀਟ ਹਾਊਸ ਅਰਨੀਵਾਲਾ ਸ਼ੇਖ਼ ਸੁਭਾਨ ਵਿਖੇ ਹੋਈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਮੰਡੀ ਅਰਨੀਵਾਲਾ, 15 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟਰੇਸ਼ਨ 295 ਬਲਾਕ ਅਰਨੀਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਮਹੀਨਾਵਾਰ ਮੀਟਿੰਗ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਉਪ ਪ੍ਰਧਾਨ ਡਾ. ਕਿਰਪਾਲ ਸਿੰਘ ਦੀ ਅਗਵਾਈ ਹੇਠ ਗੁਲ੍ਹਾਟੀ ਸਵੀਟ ਹਾਊਸ ਅਰਨੀਵਾਲਾ ਸ਼ੇਖ਼ ਸੁਭਾਨ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਬਲਾਕ ਸਕੱਤਰ ਡਾਕਟਰ ਓਮ ਪ੍ਰਕਾਸ਼ ਨੇ ਸਾਰੇ ਸਾਥੀਆਂ ਨੂੰ ਜੀ ਆਇਆ ਆਖਿਆ ਅਤੇ ਸਾਥੀਆਂ ਨੂੰ ਸਾਫ਼ ਸੁਥਰੀ ਪ੍ਰੈਕਟਿਸ ਕਰਨ ਲਈ ਕਿਹਾ। ਕੈਸ਼ੀਅਰ ਵਿਜੇ ਕੁਮਾਰ ਨੇ ਜਥੇਬੰਦੀ ਦੀ ਬਿਹਤਰੀ ਲਈ ਸਾਰੇ ਸਾਥੀਆਂ ਨੂੰ ਸੰਬੋਧਨ ਕੀਤਾ ਅਤੇ ਪੈੱ੍ਰਸ ਸਕੱਤਰ ਡਾਕਟਰ ਗੁਰਭੇਜ ਸਿੰਘ ਕੰਧ ਵਾਲਾ ਹਾਜ਼ਰ ਖਾ ਨੇ ਸਾਥੀਆਂ ਨੂੰ ਨਸ਼ੇ ਤੋਂ ਰਹਿਤ ਅਤੇ ਭਰੂਣ ਹੱਤਿਆ ਵਰਗਿਆਂ ਅਲਾਮਤਾਂ ਤੋਂ ਦੂਰ ਰਹਿਣ ਲਈ ਕਿਹਾ। ਜੁਆਇੰਟ ਸਕੱਤਰ ਵਿਲਸਨ ਕੁਮਾਰ ਨੇ ਵੀ ਬਹੁਤ ਵਧੀਆ ਵਿਚਾਰ ਪੇਸ਼ ਕੀਤੇ ਅਤੇ ਉਪ ਪ੍ਰਧਾਨ ਕਿਰਪਾਲ ਸਿੰਘ ਨੇ ਆਪਣੇ ਕੀਮਤੀ ਵਿਚਾਰ ਪੇਸ਼ ਕੀਤੇ ਮੀਟਿੰਗ ਵਿਚ ਹਾਜ਼ਰ ਸੀਨੀਅਰ ਸਾਥੀ ਡਾ.ਭਜਨ ਕੰਬੋਜ, ਗੁਰਮੀਤ ਸਿੰਘ, ਭਗਵਾਨ ਸਿੰਘ, ਸੁਧੀਰ ਲੱਕੀ, ਲਖਪਾਲ ਕੰਬੋਜ, ਜਗਜੀਤ ਸਿੰਘ, ਲਖਵਿੰਦਰ ਸਿੰਘ, ਬਾਬਾ ਸਾਹਿਬ ਰਾਮ, ਦੀਪਕ ਕਚੂਰਾ ਅਤੇ ਹੋਰ ਬਹੁਤ ਸਾਰੇ ਸਾਥੀਆਂ ਨੇ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਦੇ ਵਿਰੋਧ ’ਚ ਅੱਜ ਦਿੱਤਾ ਜਾਵੇਗਾ ਧਰਨਾ- ਹੈਰੀ ਸੰਧੂ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਮਹਿਤਾਬ ਦੀ ਤੀਰ-ਅੰਦਾਜ਼ੀ ’ਚ ਸਟੇਟ ਲੈਵਲ ਲਈ ਚੋਣ
Ad Position 24