15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਕਾਲੀ ਦਲ ਵਲੋਂ ਬਿਜਲੀ ਕੱਟਾਂ ਦੇ ਵਿਰੋਧ ’ਚ ਅੱਜ ਦਿੱਤਾ ਜਾਵੇਗਾ ਧਰਨਾ- ਹੈਰੀ ਸੰਧੂ

ਅਬੋਹਰ, 15 ਸਤੰਬਰ (ਸੁਖਜੀਤ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਿਜਲੀ ਕੱਟਾਂ ਦੇ ਵਿਰੋਧ ਵਿਚ ਅੱਜ 16 ਸਤੰਬਰ ਨੂੰ ਐੱਸ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਅਬੋਹਰ, 15 ਸਤੰਬਰ (ਸੁਖਜੀਤ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਿਜਲੀ ਕੱਟਾਂ ਦੇ ਵਿਰੋਧ ਵਿਚ ਅੱਜ 16 ਸਤੰਬਰ ਨੂੰ ਐੱਸ.ਡੀ. ਐਮ.ਦਫ਼ਤਰ ਅਬੋਹਰ ਮੂਹਰੇ ਸਵੇਰੇ ਸਾਢੇ 10 ਵਜੇ ਧਰਨਾ ਦਿੱਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਇਸ ਸਮੇਂ ਸ਼ਹਿਰਾਂ ਅਤੇ ਪਿੰਡਾਂ ’ਚ ਬਿਜਲੀ ਦੇ ਵੱਡੇ-ਵੱਡੇ ਕੱਟ ਲੱਗ ਰਹੇ ਹਨ। ਜਿਸ ਕਰਕੇ ਜਨਤਾ ਬਹੁਤ ਦੁਖੀ ਹੈ। ਬਿਜਲੀ ਨਾ ਆਉਣ ਕਾਰਨ ਝੋਨੇ ਵਾਲੇ ਕਿਸਾਨ ਅਤੇ ਉਦਯੋਗਾਂ ਵਾਲੇ ਬਹੁਤ ਹੀ ਦੁਖੀ ਹਨ। ਉਨ੍ਹਾਂ ਸਮੂਹ ਹਲਕਾ ਵਾਸੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਜ ਦੇ ਰੋਸ ਧਰਨੇ ਵਿਚ ਹੁੰਮ੍ਹ ਹੁਮਾ ਕੇ ਭਾਗ ਲੈਣ।
Ad Position 22
No active advertisement
ਪਿਛਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ’ਚ ਕੰਮ ਠੱਪ ਕਰਨ ਦਾ ਐਲਾਨ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਅਰਨੀਵਾਲਾ ਦੀ ਮਹੀਨਾਵਾਰ ਮੀਟਿੰਗ
Ad Position 24