15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾਯੋਗ - ਚੇਅਰਮੈਨ ਜੋਧਬੀਰ ਸਿੰਘ

ਝਬਾਲ, 15 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਜੋਧਬੀਰ ਸਿੰਘ ਪੰਡੋਰੀ ਨੇ ਆਖਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਯਤਨਸ਼ੀਲ ਪੰਜਾਬ ਦੀ ਆਮ ਪਾਰਟੀ ਸਰਕਾਰ ਵਲੋਂ ਸੂਬੇ ਦੇ ਕਰਵਾਏ ਜਾ ਰਹੇ ਵਿਕਾਸ ਅਤੇ ਹਰੇਕ ਵਰਗ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਵੱਖ-ਵੱਖ ਥਾਵਾਂ ’ਤੇ ਬਣਾਏ ਜਾ ਰਹੇ ਖੇਡ ਸਟੇਡੀਅਮ ਨਾਲ ਨੌਜਵਾਨਾਂ ’ਚ ਉਤਸ਼ਾਹ ਵਧੇਗਾ ਅਤੇ ਸਾਡਾ ਸਾਰਿਆਂ ਦਾ ਵੀ ਫਰਜ ਬਣਦਾ ਹੈ ਕਿ ਸਮੂਹ ਪੰਚਾਇਤਾਂ ਅਤੇ ਹੋਰ ਮੁਹਤਬਰ ਆਗੂ ਪਾਰਟੀਬਾਜੀ ਅਤੇ ਧੜੇਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ-ਪਿੰਡ ਖੇਡ ਟੂਰਨਾਮੈਂਟ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ ਕਰਨ ਅਤੇ ਵੱਧ ਰਹੇ ਪ੍ਰਦੂਸ਼ਣ ਅਤੇ ਇਸ ਦੇ ਨਾਲ ਖਰਾਬ ਹੋ ਰਿਹਾ ਪਾਣੀ ਨੂੰ ਸ਼ੁੱਧ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਅਤੇ ਰੁੱਖਾਂ ਨੂੰ ਸੰਭਾਲਣ ਦਾ ਉਪਰਾਲਾ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਪੰਜਾਬ ਦੀ ਜਵਾਨੀ ਅਤੇ ਹਵਾ ਪਾਣੀ ਨੂੰ ਬਚਾਉਣਾ ਸਮੇਂ ਦੀ ਇਕ ਮੁੱਖ ਲੋੜ ਬਣ ਚੁੱਕੀ ਹੈ, ਜਿਸ ਕਰਕੇ ਸਮਾਂ ਰਹਿੰਦਿਆਂ ਇਸ ਪਾਸੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਝਬਾਲ, 15 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਜੋਧਬੀਰ ਸਿੰਘ ਪੰਡੋਰੀ ਨੇ ਆਖਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਯਤਨਸ਼ੀਲ ਪੰਜਾਬ ਦੀ ਆਮ ਪਾਰਟੀ ਸਰਕਾਰ ਵਲੋਂ ਸੂਬੇ ਦੇ ਕਰਵਾਏ ਜਾ ਰਹੇ ਵਿਕਾਸ ਅਤੇ ਹਰੇਕ ਵਰਗ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਵੱਖ-ਵੱਖ ਥਾਵਾਂ ’ਤੇ ਬਣਾਏ ਜਾ ਰਹੇ ਖੇਡ ਸਟੇਡੀਅਮ ਨਾਲ ਨੌਜਵਾਨਾਂ ’ਚ ਉਤਸ਼ਾਹ ਵਧੇਗਾ ਅਤੇ ਸਾਡਾ ਸਾਰਿਆਂ ਦਾ ਵੀ ਫਰਜ ਬਣਦਾ ਹੈ ਕਿ ਸਮੂਹ ਪੰਚਾਇਤਾਂ ਅਤੇ ਹੋਰ ਮੁਹਤਬਰ ਆਗੂ ਪਾਰਟੀਬਾਜੀ ਅਤੇ ਧੜੇਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ-ਪਿੰਡ ਖੇਡ ਟੂਰਨਾਮੈਂਟ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ ਕਰਨ ਅਤੇ ਵੱਧ ਰਹੇ ਪ੍ਰਦੂਸ਼ਣ ਅਤੇ ਇਸ ਦੇ ਨਾਲ ਖਰਾਬ ਹੋ ਰਿਹਾ ਪਾਣੀ ਨੂੰ ਸ਼ੁੱਧ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਅਤੇ ਰੁੱਖਾਂ ਨੂੰ ਸੰਭਾਲਣ ਦਾ ਉਪਰਾਲਾ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਪੰਜਾਬ ਦੀ ਜਵਾਨੀ ਅਤੇ ਹਵਾ ਪਾਣੀ ਨੂੰ ਬਚਾਉਣਾ ਸਮੇਂ ਦੀ ਇਕ ਮੁੱਖ ਲੋੜ ਬਣ ਚੁੱਕੀ ਹੈ, ਜਿਸ ਕਰਕੇ ਸਮਾਂ ਰਹਿੰਦਿਆਂ ਇਸ ਪਾਸੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਪੰਡੋਰੀ ਨੇ ਕਿਹਾ ਕਿ ਇਹੋ ਜਿਹੇ ਮਸਲਿਆਂ ਦੇ ਹੱਲ ਲਈ ਹਮੇਸ਼ਾਂ ਹੀ ਸਾਂਝੇ ਯਤਨਾਂ ਦੀ ਲੋੜ ਹੁੰਦੀ ਹੈ, ਜਿਸ ਕਰਕੇ ਸਾਰਿਆਂ ਨੂੰ ਹੁਣ ਵੀ ਸਾਂਝਾ ਹੰਭਲਾ ਮਾਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਖੇ ਇੰਜੀਨੀਅਰਜ਼ ਡੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਕਾਬੂ - ਐੱਸ.ਐੱਸ.ਪੀ. ਲਾਂਬਾ
Ad Position 24