18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਰਿੰਪੀ ਧਾਲੀਵਾਲ ਤਖਤੂਵਾਲਾ ਨੂੰ ਸਦਮਾ, ਮਾਤਾ ਸਵਰਗਵਾਸ

ਕੁੱਲਗੜ੍ਹੀ/ਫ਼ਿਰੋਜ਼ਪੁਰ, 17 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਤਖਤੂਵਾਲਾ ਦੇ ਵਾਸੀ ਰਵੀਲਕਮਲ ਸਿੰਘ ਰਿੰਪੀ ਧਾਲੀਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਜੀ ਅਮਰਜੀਤ ਕੌਰ ਧਾਲੀਵਾਲ ਪਤਨੀ ਸਵ. ਗੁਰਚਰਨ ਸਿੰਘ ਧਾਲੀਵਾਲ ਸਵਰਗਵਾਸ ਹੋ ਗਏ।

Ad Position 21
No active advertisement
ਅਜੀਤ ਡੈਸਕ 18-09-2026
ਕੁੱਲਗੜ੍ਹੀ/ਫ਼ਿਰੋਜ਼ਪੁਰ, 17 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਤਖਤੂਵਾਲਾ ਦੇ ਵਾਸੀ ਰਵੀਲਕਮਲ ਸਿੰਘ ਰਿੰਪੀ ਧਾਲੀਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਜੀ ਅਮਰਜੀਤ ਕੌਰ ਧਾਲੀਵਾਲ ਪਤਨੀ ਸਵ.ਗੁਰਚਰਨ ਸਿੰਘ ਧਾਲੀਵਾਲ ਸਵਰਗਵਾਸ ਹੋ ਗਏ। ਉਨ੍ਹਾਂ ਦੀ ਮੌਤ ਨਾਲ ਸਮੁੱਚੇ ਤਖਤੂਵਾਲਾ ਪਰਿਵਾਰ ਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਮਿਤੀ 18 ਸਤੰਬਰ ਦਿਨ ਸ਼ੁੱਕਰਵਾਰ ਨੂੰ 12 ਵਜੇ ਮੋਹਾਲੀ ਦੇ ਸੈਕਟਰ-73 (ਬਲੌਂਗੀ) ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ ਜਿੱਥੇ ਸਰਦਾਰ ਪਰਿਵਾਰ ਦੇ ਰਿਸ਼ਤੇਦਾਰ, ਸਕੇ-ਸਬੰਧੀ ਤੇ ਪਰਿਵਾਰ ਨਾਲ ਸਨੇਹ ਰੱਖਣ ਵਾਲੇ ਲੋਕ ਦੁੱਖ ਸਾਂਝਾ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਨਸ਼ਿਆਂ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਵੱਡੀ ਮੁਹਿੰਮ ਦੀ ਲੋੜ- ਕਰਨੈਲ ਸਿੰਘ ਪੀਰ ਮੁਹੰਮਦ ਅਗਲੀ ਖ਼ਬਰ 20 ਸਤੰਬਰ ਨੂੰ ਫ਼ਾਜ਼ਿਲਕਾ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਜੁੜਨਗੇ ਭਾਜਪਾ ਦੇ ਦਿੱਗਜ ਆਗੂ, ਨਸ਼ਿਆਂ ਖ਼ਿਲਾਫ਼ ਵਿੱਢੀ ਜਾਵੇਗੀ ਫ਼ੈ...
Ad Position 24