19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵਿਧਾਇਕ ਸਵਨਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਵਾਰਡ 10 ਤੇ 12 ਤੋਂ ਬੱਸਾਂ ਕੀਤੀਆਂ ਰਵਾਨਾ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਪਤਨੀ ਮੈਡਮ ਖ਼ੁਸ਼ਬੂ ਸਵਨਾ ਨੇ ਵਾਰਡ ਨੰਬਰ 10 ਤੇ 12 ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 20-09-2026
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਪਤਨੀ ਮੈਡਮ ਖ਼ੁਸ਼ਬੂ ਸਵਨਾ ਨੇ ਵਾਰਡ ਨੰਬਰ 10 ਤੇ 12 ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਇਨ੍ਹਾਂ ਬੱਸਾਂ ਰਾਹੀਂ ਸ਼ਰਧਾਲੂਆਂ ਦੇ ਰਹਿਣ ਤੇ ਖਾਣ-ਪੀਣ ਦਾ ਸਾਰਾ ਪ੍ਰਬੰਧ ਵੀ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ। ਇੱਛੁਕ ਸ਼ਰਧਾਲੂ ਯਾਤਰਾ ਲਈ ਉਨ੍ਹਾਂ ਦੇ ਦਫ਼ਤਰ ਜਾਂ ਆਪ ਕੌਂਸਲਰ ਤੇ ਵਾਰਡ ਇੰਚਾਰਜਾਂ ਨਾਲ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਓਵਰ ਡੋਜ਼ ਨਾਲ ਜਾਨ ਗੁਆਉਣ ਵਾਲੇ ਨੌਜਵਾਨ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਜਲਾਲਾਬਾਦ ’ਚ ‘ਵੰਦੇ ਮਾਤਰਮ’ ਦੇ ਸੰਪੂਰਨ ਗਾਇਣ ਦੀਆਂ ਤਿਆਰੀਆਂ ਜ਼ੋਰਾਂ ’ਤੇ
Ad Position 24