22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਰਕਾਰੀ ਹਸਪਤਾਲ ਵਿਚ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾ ਦੇ ਕਾਰਡ ਵੰਡੇ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਆਯੋਜਿਤ ਵਿਸ਼ੇਸ਼ ਸਮਾਗਮ ਦੌਰਾਨ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਜ਼ਰੂਰਤਮੰਦ ਪਰਿਵਾਰ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।

Ad Position 21
No active advertisement
ਅਜੀਤ ਡੈਸਕ 23-09-2026
ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਆਯੋਜਿਤ ਵਿਸ਼ੇਸ਼ ਸਮਾਗਮ ਦੌਰਾਨ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਜ਼ਰੂਰਤਮੰਦ ਪਰਿਵਾਰ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਕਾਰਡ ਧਾਰਕ ਸਰਕਾਰੀ ਅਤੇ ਲਿਸਟਿਡ ਪ੍ਰਾਈਵੇਟ ਹਸਪਤਾਲਾਂ ’ਚ ਮੁਫ਼ਤ ਇਲਾਜ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਇਕੱਲੇ ਫ਼ਾਜ਼ਿਲਕਾ ਸ਼ਹਿਰ ਦੇ 6,676 ਕਾਰਡ ਬਣ ਚੁੱਕੇ ਹਨ ਅਤੇ ਜਲਦ ਹੀ ਹਰ ਪਰਿਵਾਰ ਤੱਕ ਇਹ ਕਾਰਡ ਪਹੁੰਚਾਏ ਜਾਣਗੇ। ਉਨ੍ਹਾਂ ਹਸਪਤਾਲ ਸਟਾਫ਼ ਨੂੰ ਮਰੀਜ਼ਾਂ ਦਾ ਹਮਦਰਦੀ ਨਾਲ ਇਲਾਜ ਕਰਨ ਦੀ ਹਦਾਇਤ ਵੀ ਕੀਤੀ। ਇਸ ਸਮਾਗਮ ’ਚ ਸਿਹਤ ਵਿਭਾਗ ਦੇ ਅਧਿਕਾਰੀ, ਡਾਕਟਰ, ਪਿੰਡ ਓਝਾ ਵਾਲੀ ਦੇ ਸਰਪੰਚ ਹਰਨੇਕ ਸਿੰਘ ਅਤੇ ਇਲਾਕੇ ਦੇ ਪਤਵੰਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੇ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਖੋਲ੍ਹੀ ਪੋਲ- ਬਰਾੜ, ਕਾਕਾ ਅਗਲੀ ਖ਼ਬਰ ਫ਼ਾਜ਼ਿਲਕਾ ਬਲਾਕ ਕਾਂਗਰਸ ਅਤੇ ਦਿਹਾਤੀ ਦੀ ਨਵੀਂ ਕਾਰਜਕਾਰਨੀ ਜਾਰੀ, ਵਰਕਰਾਂ ’ਚ ਜਾਗੀ ਨਵੀਂ ਊਰਜਾ * ਟਕਸਾਲੀ ਕਾਂਗਰਸੀਆਂ...
Ad Position 24