24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਿੰਡ ਖੁੱਬਣ ਤੇ ਦੋਦਾ ਵਿਖੇ ਦਸਤਾਵੇਜ਼ੀ ਫ਼ਿਲਮ ਦਿਖਾਈ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ ਤਹਿਤ ਬੱਲੂਆਣਾ ਹਲਕੇ ਦੇ ਪਿੰਡ ਖੁੱਬਣ ਤੇ ਦੋਦਾ ਵਿਖੇ ਐਲ. ਈ.

Ad Position 21
No active advertisement
ਅਜੀਤ ਡੈਸਕ 25-09-2026
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ ਤਹਿਤ ਬੱਲੂਆਣਾ ਹਲਕੇ ਦੇ ਪਿੰਡ ਖੁੱਬਣ ਤੇ ਦੋਦਾ ਵਿਖੇ ਐਲ.ਈ.ਡੀ. ਵੈਨ ਰਾਹੀਂ ਇਕ ਵਿਸ਼ੇਸ਼ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ ਜਿਸ ਦੌਰਾਨ ਸਬੰਧਿਤ ਪਿੰਡਾਂ ਦੇ ਸਰਪੰਚਾਂ ਅਤੇ ਸਮੁੱਚੀ ਗਰਾਮ ਪੰਚਾਇਤਾਂ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ। ਇਸ ਡਾਕੂਮੈਂਟਰੀ ਫ਼ਿਲਮ ਦੇ ਮਾਧਿਅਮ ਨਾਲ ਗੁਰੂ ਰਵਿਦਾਸ ਜੀ ਦੀਆਂ ਅਨਮੋਲ ਸਿੱਖਿਆਵਾਂ, ਮਨੁੱਖੀ ਬਰਾਬਰੀ, ਸਮਾਜਿਕ ਸਮਾਨਤਾ ਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਪਿੰਡ ਵਾਸੀਆਂ ਤੱਕ ਪਹੁੰਚਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ ਅਗਲੀ ਖ਼ਬਰ ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਤਿੰਨ ਦਿਨਾਂ ਹਰਿ ਕਥਾ ਦੀ ਹੋਈ ਸਮਾਪਤੀ
Ad Position 24