24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ 26 ਨੂੰ ਜਲਾਲਾਬਾਦ ਦੌਰੇ ’ਤੇ

ਜਲਾਲਾਬਾਦ, 24 ਸਤੰਬਰ (ਜਸਕਰਨ ਸਿੰਘ ਤਨੇਜਾ)- ਜਿਵੇਂ ਹੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਹਰੇਕ ਪਾਰਟੀ ਨੇ ਹੀ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਤਹਿਤ ਹੀ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ 26 ਸਤੰਬਰ ਨੂੰ ਜਲਾਲਾਬਾਦ ਵਿਚ ਪਹੁੰਚ ਰਹੇ ਹਨ।

Ad Position 21
No active advertisement
ਅਜੀਤ ਡੈਸਕ 25-09-2026
ਜਲਾਲਾਬਾਦ, 24 ਸਤੰਬਰ (ਜਸਕਰਨ ਸਿੰਘ ਤਨੇਜਾ)- ਜਿਵੇਂ ਹੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਹਰੇਕ ਪਾਰਟੀ ਨੇ ਹੀ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਤਹਿਤ ਹੀ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ 26 ਸਤੰਬਰ ਨੂੰ ਜਲਾਲਾਬਾਦ ਵਿਚ ਪਹੁੰਚ ਰਹੇ ਹਨ। ਸ਼ਿੰਦਰ ਸਿੰਘ ਮਹਾਲਮ ਨੇ ਦੱਸਿਆ ਕਿ ਉਨ੍ਹਾਂ ਵਲੋਂ ਜਲਾਲਾਬਾਦ ਸ਼ਹਿਰ ਵਿਚ ਚਾਰ ਮੀਟਿੰਗਾਂ ਕੀਤੀਆਂ ਜਾਣਗੀਆਂ। ਪਹਿਲੀ ਮੀਟਿੰਗ ਜਲਾਲਾਬਾਦ ਸ਼ਹਿਰ ਵਿਚ ਬੰਟੀ ਵਾਟਸ ਦੀ ਅਗਵਾਈ ਹੇਠ ਸਮੂਹ ਸ਼ਹਿਰੀ ਬਲਾਕ ਮੈਂਬਰਾਂ ਬੂਥ ਮੰਡਲ, ਦੂਸਰੀ ਮੀਟਿੰਗ ਛਿੰਦਰ ਸਿੰਘ ਮਹਾਲਮ ਦੀ ਅਗਵਾਈ ਹੇਠ ਵੈਰੋਕਾ ਵਿਖੇ ਤੇ ਤੀਸਰੀ ਮੀਟਿੰਗ ਬਲਵੀਰ ਚੰਦ ਦੀ ਅਗਵਾਈ ਹੇਠ ਘੁਬਾਇਆ ਵਿਖੇ ਚੌਥੀ ਮੀਟਿੰਗ ਹਰ ਕਮਲ ਦੀ ਅਗਵਾਈ ਹੇਠ ਅਰਨੀਵਾਲਾ ਬਲਾਕ ਵਿਚ ਕੀਤੀ ਜਾਵੇਗੀ। ਇਨ੍ਹਾਂ ਮੀਟਿੰਗਾਂ ਵਿਚ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੁਵਾੜਿਆਂ ਵਾਲੀ ’ਚ ਖ਼ੁਸ਼ਬੂ ਸਵਨਾ ਨੇ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ
Ad Position 24