24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਿੰਡ ਚੁਵਾੜਿਆਂ ਵਾਲੀ ’ਚ ਖ਼ੁਸ਼ਬੂ ਸਵਨਾ ਨੇ ਕੀਤੀ ਲੋਕ ਮਿਲਣੀ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਹਲਕਾ ਫ਼ਾਜ਼ਿਲਕਾ ਦੇ ਪਿੰਡ ਚੁਵਾੜਿਆਂ ਵਾਲੀ ਵਿਖੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਪਤਨੀ ਖ਼ੁਸ਼ਬੂ ਸਵਨਾ ਵਲੋਂ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ ਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ।

Ad Position 21
No active advertisement
ਅਜੀਤ ਡੈਸਕ 25-09-2026
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਹਲਕਾ ਫ਼ਾਜ਼ਿਲਕਾ ਦੇ ਪਿੰਡ ਚੁਵਾੜਿਆਂ ਵਾਲੀ ਵਿਖੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਪਤਨੀ ਖ਼ੁਸ਼ਬੂ ਸਵਨਾ ਵਲੋਂ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ ਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ। ਇਸ ਮੌਕੇ ਸਰਕਾਰ ਦੀ ‘ਮੇਰੀ ਰਸੋਈ’ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ। ਖ਼ੁਸ਼ਬੂ ਸਵਨਾ ਨੇ ਕਿਹਾ ਕਿ ਉਹ ਹਲਕਾ ਵਾਸੀਆਂ ਦੇ ਸੁੱਖ-ਦੁੱਖ ਵਿਚ ਹਮੇਸ਼ਾ ਨਾਲ ਖੜ੍ਹੇ ਹਨ ਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਪਿੰਡ ਵਾਸੀਆਂ ਤੇ ਪਤਵੰਤਿਆਂ ਵਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਜੀਮਗੜ੍ਹ ਖੇਤਰ ’ਚ ਲਗਾਇਆ ਟੀਕਾਕਰਨ ਤੇ ਟੀ.ਬੀ. ਸਕਰੀਨਿੰਗ ਕੈਂਪ ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ 26 ਨੂੰ ਜਲਾਲਾਬਾਦ ਦੌਰੇ ’ਤੇ
Ad Position 24