26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅੱਖਾਂ ਦਾ ਜਾਂਚ ਕੈਂਪ ਲਗਾਇਆ

ਅਬੋਹਰ, 25 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਇਲਾਕੇ ਦੀ ਸਮਾਜ ਸੇਵੀ ਸੰਸਥਾ ਟਿੱਬਿਆਂ ਦਾ ਪੁੱਤ ਵੈੱਲਫੇਅਰ ਸੁਸਾਇਟੀ ਵਲੋਂ ਈਸੇਵਾਲ ਵੈੱਲਫੇਅਰ ਟੋਰਾਂਟੋ ਕੈਨੇਡਾ ਤੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਅਪਰੇਸ਼ਨ ਕੈਂਪ 28 ਸਤੰਬਰ 2026 ਦਿਨ ਸੋਮਵਾਰ ਸਵੇਰੇ 9 ਤੋਂ 2 ਵਜੇ ਤੱਕ ਅਬੋਹਰ ਦੀ ਅਰੋੜਵੰਸ਼ ਧਰਮਸ਼ਾਲਾ ਵਿਖੇ ਲਗਾਇਆ ਜਾ ਰਿਹਾ ਹੈ। ਸੰਸਥਾ ਦੇ ਪ੍ਰਧਾਨ ਬਲਰਾਜ ਸਿੰਘ ਰਾਜਾ ਕੁੰਡਲ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਨੂੰ ਐਨਕਾਂ ਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ।

Ad Position 21
No active advertisement
ਅਜੀਤ ਡੈਸਕ 26-09-2026
ਅਬੋਹਰ, 25 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਇਲਾਕੇ ਦੀ ਸਮਾਜ ਸੇਵੀ ਸੰਸਥਾ ਟਿੱਬਿਆਂ ਦਾ ਪੁੱਤ ਵੈੱਲਫੇਅਰ ਸੁਸਾਇਟੀ ਵਲੋਂ ਈਸੇਵਾਲ ਵੈੱਲਫੇਅਰ ਟੋਰਾਂਟੋ ਕੈਨੇਡਾ ਤੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਅਪਰੇਸ਼ਨ ਕੈਂਪ 28 ਸਤੰਬਰ 2026 ਦਿਨ ਸੋਮਵਾਰ ਸਵੇਰੇ 9 ਤੋਂ 2 ਵਜੇ ਤੱਕ ਅਬੋਹਰ ਦੀ ਅਰੋੜਵੰਸ਼ ਧਰਮਸ਼ਾਲਾ ਵਿਖੇ ਲਗਾਇਆ ਜਾ ਰਿਹਾ ਹੈ। ਸੰਸਥਾ ਦੇ ਪ੍ਰਧਾਨ ਬਲਰਾਜ ਸਿੰਘ ਰਾਜਾ ਕੁੰਡਲ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਨੂੰ ਐਨਕਾਂ ਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਅਪਰੇਸ਼ਨ ਯੋਗ ਮਰੀਜ਼ਾਂ ਦੇ ਅਪਰੇਸ਼ਨ ਲੁਧਿਆਣਾ ਹਸਪਤਾਲ ਲੈ ਜਾ ਕੇ ਕਰਵਾਏ ਜਾਣਗੇ। ਉਨ੍ਹਾਂ ਮਰੀਜ਼ਾਂ ਨੂੰ ਆਪਣਾ ਆਧਾਰ ਕਾਰਡ ਤੇ ਫ਼ੋਨ ਨੰਬਰ ਲੈ ਕੇ ਆਉਣ ਦੀ ਅਪੀਲ ਕੀਤੀ। ਕੈਂਪ ਦੌਰਾਨ ਖਾਣ-ਪੀਣ ਦਾ ਅਤੇ ਆਵਾਜਾਈ ਦਾ ਸਾਰਾ ਪ੍ਰਬੰਧ ਸੰਸਥਾ ਵਲੋਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਸਕੂਲ ਦੇ ਵਿਦਿਆਰਥੀ ਇਸ਼ਾਂਤ ਨੇ ਰਾਜ ਪੱਧਰੀ ਕਰਾਟੇ ਮੁਕਾਬਲੇ ’ਚ ਤੀਜਾ ਸਥਾਨ ਹਾਸਲ ਕੀਤਾ ਅਗਲੀ ਖ਼ਬਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ‘ਫ਼ਰਾਈਡੇ, ਡਰਾਈ ਡੇ’ ਤਹਿਤ ਡੇਂਗੂ ਵਿਰੋਧੀ ਮੁਹਿੰਮ
Ad Position 24