25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਾਹਮਣੀ ਵਾਲਾ ਸੇਮ-ਨਾਲ਼ੇ ਕੋਲ ਪੁੱਜੇ ਤਾਂ ਇਕ ਵਿਅਕਤੀ ਸੇਮ-ਨਾਲ਼ੇ ਦੀ ਪਟੜੀ ’ਤੇ ਨਸ਼ੇ ਦੀ ਹਾਲਤ ’ਚ ਆਉਂਦਾ ਦਿਖਾਈ ਦਿੱਤਾ।

Ad Position 21
No active advertisement
ਅਜੀਤ ਡੈਸਕ 26-09-2026
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਾਹਮਣੀ ਵਾਲਾ ਸੇਮ-ਨਾਲ਼ੇ ਕੋਲ ਪੁੱਜੇ ਤਾਂ ਇਕ ਵਿਅਕਤੀ ਸੇਮ-ਨਾਲ਼ੇ ਦੀ ਪਟੜੀ ’ਤੇ ਨਸ਼ੇ ਦੀ ਹਾਲਤ ’ਚ ਆਉਂਦਾ ਦਿਖਾਈ ਦਿੱਤਾ। ਪੁਲਿਸ ਨੇ ਉਸ ਨੂੰ ਰੋਕ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ। ਫੜੇ ਗਏ ਵਿਅਕਤੀ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਮੰਗੂ ਪੁੱਤਰ ਮਲਕੀਤ ਸਿੰਘ ਵਾਸੀ ਬਸਤੀ ਚੱਕ ਸ਼ੁਕਰ ਬਾਹਮਣੀ ਵਾਲਾ ਵਜੋਂ ਹੋਈ ਜਿਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਚੌਕੀਦਾਰ ’ਤੇ ਹਮਲਾ ਕਰਨ ਵਾਲੇ 3 ਮੁਲਜ਼ਮ ਕੁੱਝ ਘੰਟਿਆਂ ’ਚ ਕਾਬੂ ਵਾਰਦਾਤ ’ਚ ਵਰਤਿਆ ਮੋਟਰਸਾਈਕਲ ਵੀ ਬਰਾਮਦ, 4 ਹੋਰ ਸਾਥ...
Ad Position 24