26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 26 ਸਤੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਐਮ. ਡੀ.

Ad Position 21
No active advertisement
ਅਜੀਤ ਡੈਸਕ 27-09-2026
ਅਬੋਹਰ, 26 ਸਤੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਐਮ.ਡੀ. ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐਡ.ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਇਨ੍ਹਾਂ ਨਤੀਜਿਆਂ ’ਚ ਕਾਲਜ ਦੇ ਵਿਦਿਆਰਥੀ ਹੇਮੰਤ ਬਾਂਸਲ ਨੇ 450 ਅੰਕਾਂ ਵਿਚੋਂ 389 ਅੰਕ ਪ੍ਰਾਪਤ ਕਰ ਕਾਲਜ ’ਚ ਪਹਿਲਾ, ਕਾਲਜ ਨੇ 380 ਅੰਕ ਪ੍ਰਾਪਤ ਕਰ ਦੂਜਾ, ਦੀਕਸ਼ਾ ਨੇ 377 ਅੰਕ ਪ੍ਰਾਪਤ ਕਰ ਤੀਸਰਾ ਸਥਾਨ ਹਾਸਲ ਕੀਤਾ। ਕਾਲਜ ਦਾ ਨਤੀਜਾ ਸ਼ਾਨਦਾਰ ਰਹਿਣ ’ਤੇ ਕਾਲਜ ਦੇ ਨਿਰਦੇਸ਼ਕ ਆਰ.ਪੀ. ਅਸੀਜਾ, ਪ੍ਰਿੰਸੀਪਲ ਸੁਨੀਤਾ ਆਰੀਆ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ ਦੀਆਂ ਸੰਗਤਾਂ ਲਈ ਮੋਹਾਲੀ ਏਅਰਪੋਰਟ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਰੋਜ਼ਾਨਾ ਸਿੱਧੀ ਉਡਾਣ ਚਲਾਈ ਜਾਵੇ- ਬਘ... ਅਗਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ
Ad Position 24