29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕੇਵਲ ਸੁਖੀਜਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਕੱਤਰ ਨਿਯੁਕਤ

ਜਲਾਲਾਬਾਦ, 28 ਸਤੰਬਰ (ਕਰਨ ਚੁਚਰਾ)- ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦਿਆਂ ਜਲਾਲਾਬਾਦ ਦੇ ਉੱਘੇ ਆਗੂ ਤੇ ਸਰਗਰਮ ਸਮਾਜ ਸੇਵਕ ਕੇਵਲ ਸੁਖੀਜਾ ਨੂੰ ਫ਼ਾਜ਼ਿਲਕਾ ਜ਼ਿਲ੍ਹੇ ਦਾ ਸਕੱਤਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਵਪਾਰਕ ਤੇ ਸਮਾਜਿਕ ਖੇਤਰਾਂ ’ਚ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦੀ ਹੈ।

Ad Position 21
No active advertisement
ਅਜੀਤ ਡੈਸਕ 29-09-2026
ਜਲਾਲਾਬਾਦ, 28 ਸਤੰਬਰ (ਕਰਨ ਚੁਚਰਾ)- ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦਿਆਂ ਜਲਾਲਾਬਾਦ ਦੇ ਉੱਘੇ ਆਗੂ ਤੇ ਸਰਗਰਮ ਸਮਾਜ ਸੇਵਕ ਕੇਵਲ ਸੁਖੀਜਾ ਨੂੰ ਫ਼ਾਜ਼ਿਲਕਾ ਜ਼ਿਲ੍ਹੇ ਦਾ ਸਕੱਤਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਵਪਾਰਕ ਤੇ ਸਮਾਜਿਕ ਖੇਤਰਾਂ ’ਚ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦੀ ਹੈ। ਇਹ ਨਿਯੁਕਤੀ ਸੰਗਠਨ ਦੇ ਸੂਬਾ ਪ੍ਰਧਾਨ ਅਮਿਤ ਕਪੂਰ ਵਲੋਂ ਕੀਤੀ ਗਈ ਜਿਨ੍ਹਾਂ ਨੇ ਸੁਖੀਜਾ ਨੂੰ ਨਿਯੁਕਤੀ ਪੱਤਰ ਸੌਂਪਿਆ। ਨਵੇਂ ਨਿਯੁਕਤ ਜ਼ਿਲ੍ਹਾ ਸਕੱਤਰ ਕੇਵਲ ਸੁਖੀਜਾ ਨੇ ਭਰੋਸਾ ਦਿਵਾਇਆ ਕਿ ਉਹ ਸੂਬਾ ਪ੍ਰਧਾਨ ਅਮਿਤ ਕਪੂਰ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਵਚਨਬੱਧਤਾ ਤੇ ਮਿਹਨਤ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਦੇ ਆਸ਼ਰਮ ’ਚ ਸਿਹਤ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਪਿੰਡ ਬੱਲੂਆਣਾ ਵਿਖੇ 10 ਲੱਖ ਰੁਪਏ ਦੇ ਮੁਫ਼ਤ ਇਲਾਜ ਲਈ ਹੈਲਥ ਕਾਰਡ ਵੰਡਣ ਦੀ ਪ੍ਰਕਿਰਿਆ ਸ਼ੁਰੂ
Ad Position 24