ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਦੇ ਆਸ਼ਰਮ ’ਚ ਸਿਹਤ ਜਾਗਰੂਕਤਾ ਪ੍ਰੋਗਰਾਮ
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਦੇ ਫ਼ਾਜ਼ਿਲਕਾ ਆਸ਼ਰਮ ’ਚ ਵਿਸ਼ਵ ਦਿਲ ਦਿਵਸ ਮੌਕੇ ਇਕ ਵਿਸ਼ੇਸ਼ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਸੈਕਰਡ ਹਾਰਟ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਮੈਡੀਕਲ ਅਫ਼ਸਰ ਡਾ.
ਪ੍ਰੋਗਰਾਮ ਦੌਰਾਨ ਸੀ.ਪੀ.ਆਰ. ਅਤੇ ਸਿਹਤ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਲੋਗੇਸ਼। ਅਜੀਤ ਤਸਵੀਰ
29-09-2026