ਪਾਠ ਦਾ ਭੋਗ ਅਤੇ ਅੰਤਿਮ ਅਰਦਾਸ
ਆਪ ਜੀ ਨੂੰ ਬਡ਼ੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਸਤਿਕਾਰਯੋਗ ਮਾਤਾ ਹਰਜਿੰਦਰ ਕੌਰ ਸੁਪਤਨੀ ਸਵ: ਸ. ਅਮਰੀਕ ਸਿੰਘ ਵਾਸੀ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਇਸ ਦੁਨੀਆ ਨੂੰ ਅਲਵਿਦਾ ਕਹਿ ਕੇ ਸਵਰਗ ਸਿਧਾਰ ਗਏ ਸਨ।
ਆਪ ਜੀ ਨੂੰ ਬਡ਼ੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਸਤਿਕਾਰਯੋਗ ਮਾਤਾ ਹਰਜਿੰਦਰ ਕੌਰ ਸੁਪਤਨੀ ਸਵ: ਸ. ਅਮਰੀਕ ਸਿੰਘ ਵਾਸੀ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਇਸ ਦੁਨੀਆ ਨੂੰ ਅਲਵਿਦਾ ਕਹਿ ਕੇ ਸਵਰਗ ਸਿਧਾਰ ਗਏ ਸਨ। ਉਨ੍ਹਾਂ ਦੇ ਨਮਿਤ ਰੱਖੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 29 ਸਤੰਬਰ ਦਿਨ ਮੰਗਲਵਾਰ ਦੁਪਹਿਰ 12 ਵਜੇ ਤੋਂ 1 ਵਜੇ ਦੇ ਦਰਮਿਆਨ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਹੋਵੇਗੀ। ਆਪ ਜੀ ਨੇ ਅੰਤਿਮ ਅਰਦਾਸ ਵਿਚ ਸ਼ਮੂਲੀਅਤ ਕਰਨੀ।