01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਿੰਡ ਗੁਰ ਸੁੰਦਰ ਨਗਰ ’ਚ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ, 10 ਤੋਂ 15 ਪਰਿਵਾਰ ਪਾਰਟੀ ’ਚ ਸ਼ਾਮਿਲ

ਫ਼ਾਜ਼ਿਲਕਾ, 1 ਅਕਤੂਬਰ (ਅਮਰਜੀਤ ਸ਼ਰਮਾ)- ਹਲਕਾ ਫ਼ਾਜ਼ਿਲਕਾ ਦੇ ਪਿੰਡ ਗੁਰ ਸੁੰਦਰ ਨਗਰ ਵਿਖੇ ਆਮ ਆਦਮੀ ਪਾਰਟੀ ਦਾ ਕੇਡਰ ਉਸ ਸਮੇਂ ਹੋਰ ਮਜ਼ਬੂਤ ਹੋ ਗਿਆ, ਜਦੋਂ ਕਲਵੰਤ ਸਿੰਘ ਜ਼ੈਲਦਾਰ ਅਤੇ ਕੁਲਜਿੰਦਰ ਸਿੰਘ ਦੀ ਪ੍ਰੇਰਨਾ ਅਤੇ ਮੌਜੂਦਗੀ ਹੇਠ ਪਿੰਡ ਦੇ 10 ਤੋਂ 15 ਪਰਿਵਾਰਾਂ ਨੇ ਵਿਰੋਧੀ ਧਿਰਾਂ ਨੂੰ ਛੱਡ ਕੇ ‘ਆਪ ’ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੂੰ ਜੀ ਆਇਆਂ ਨੂੰ ਆਖਿਆ ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 02-10-2026
ਫ਼ਾਜ਼ਿਲਕਾ, 1 ਅਕਤੂਬਰ (ਅਮਰਜੀਤ ਸ਼ਰਮਾ)- ਹਲਕਾ ਫ਼ਾਜ਼ਿਲਕਾ ਦੇ ਪਿੰਡ ਗੁਰ ਸੁੰਦਰ ਨਗਰ ਵਿਖੇ ਆਮ ਆਦਮੀ ਪਾਰਟੀ ਦਾ ਕੇਡਰ ਉਸ ਸਮੇਂ ਹੋਰ ਮਜ਼ਬੂਤ ਹੋ ਗਿਆ, ਜਦੋਂ ਕਲਵੰਤ ਸਿੰਘ ਜ਼ੈਲਦਾਰ ਅਤੇ ਕੁਲਜਿੰਦਰ ਸਿੰਘ ਦੀ ਪ੍ਰੇਰਨਾ ਅਤੇ ਮੌਜੂਦਗੀ ਹੇਠ ਪਿੰਡ ਦੇ 10 ਤੋਂ 15 ਪਰਿਵਾਰਾਂ ਨੇ ਵਿਰੋਧੀ ਧਿਰਾਂ ਨੂੰ ਛੱਡ ਕੇ ‘ਆਪ ’ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੂੰ ਜੀ ਆਇਆਂ ਨੂੰ ਆਖਿਆ ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਸਮੇਂ ਗੱਲਬਾਤ ਕਰਦਿਆਂ ਸੰਦੀਪ ਸਿੰਘ ਭੱਟੀ ਨੇ ਨਵੇਂ ਆਏ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਮਾਮੂਲੀ ਵਾਧੇ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਕੀਤਾ ਰੋਸ ਜ਼ਾਹਿਰ ਅਗਲੀ ਖ਼ਬਰ ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪ੍ਰਾਇਮਰੀ ਖੇਡਾਂ ’ਚ ਮਾਰੀਆਂ ਮੱਲਾਂ
Ad Position 24