04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਜੇਤੂ ਉਮੀਦਵਾਰ ਮੇਹਰ ਸਿੰਘ ਮੱਲ ਦਾ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਪਹੁੰਚਣ ’ਤੇ ਨਿੱਘਾ ਸਵਾਗਤ

ਜਲਾਲਾਬਾਦ, 3 ਅਕਤੂਬਰ(ਜਸਕਰਨ ਸਿੰਘ ਤਨੇਜਾ)- ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ. ਨੀਤਿਕਾ ਦੀ ਯੋਗ ਅਗਵਾਈ ਅਧੀਨ ਅੱਜ ਕਾਲਜ ਵਿਖੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਜੇਤੂ ਉਮੀਦਵਾਰ ਮੇਹਰ ਸਿੰਘ ਮੱਲ, ਐਡਵੋਕੇਟ ਸੁਸ਼ੀਲ ਕੁੱਕੜ ਪ੍ਰਧਾਨ ਬਾਰ ਐਸੋਸੀਏਸ਼ਨ ਜਲਾਲਾਬਾਦ, ਜਤਿੰਦਰ ਬਜਾਜ, ਐਡਵੋਕੇਟ ਸੁਨੀਲ ਰੰਗਬੁਲਾ ਦਾ ਕਾਲਜ ਵਿਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਦੀ ਸ਼ਾਨਦਾਰ ਜਿੱਤ ’ਤੇ ਵਧਾਈ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 04-10-2026
ਜਲਾਲਾਬਾਦ, 3 ਅਕਤੂਬਰ(ਜਸਕਰਨ ਸਿੰਘ ਤਨੇਜਾ)- ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ. ਨੀਤਿਕਾ ਦੀ ਯੋਗ ਅਗਵਾਈ ਅਧੀਨ ਅੱਜ ਕਾਲਜ ਵਿਖੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਜੇਤੂ ਉਮੀਦਵਾਰ ਮੇਹਰ ਸਿੰਘ ਮੱਲ, ਐਡਵੋਕੇਟ ਸੁਸ਼ੀਲ ਕੁੱਕੜ ਪ੍ਰਧਾਨ ਬਾਰ ਐਸੋਸੀਏਸ਼ਨ ਜਲਾਲਾਬਾਦ, ਜਤਿੰਦਰ ਬਜਾਜ, ਐਡਵੋਕੇਟ ਸੁਨੀਲ ਰੰਗਬੁਲਾ ਦਾ ਕਾਲਜ ਵਿਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਦੀ ਸ਼ਾਨਦਾਰ ਜਿੱਤ ’ਤੇ ਵਧਾਈ ਦਿੱਤੀ ਗਈ। ਜੇਤੂ ਉਮੀਦਵਾਰ ਮੇਹਰ ਸਿੰਘ ਮੱਲ ਨੇ ਕਾਲਜ ਦੇ ਸਮੂਹ ਕਮੇਟੀ ਮੈਂਬਰਾਂ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਡਾ. ਨੀਤਿਕਾ ਨੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੈਂਟਰ ਪੱਧਰੀ ਖੇਡਾਂ ਵਿਚ ਮਾਡਰਨ ਮਾਲਵਾ ਸਕੂਲ ਦੇ ਨੰਨ੍ਹੇ- ਮੁੰਨੇ ਖਿਡਾਰੀਆਂ ਨੇ ਚਮਕਾਇਆ ਸਕੂਲ ਦਾ ਨਾਂਅ ਅਗਲੀ ਖ਼ਬਰ ਸ਼ਿਵਾਲਿਕ ਸਕੂਲ ਦੇ ਅਧਿਆਪਕਾਂ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ’ਚ ਸੋਨ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ
Ad Position 24