03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਅਬੋਹਰ ਰਾਈਡਰਜ਼ ਯੂਨੀਅਨ ਦਾ ਗਠਨ, ਨਿਖਿਲ ਬਣੇ ਪ੍ਰਧਾਨ

ਅਬੋਹਰ, 3 ਅਕਤੂਬਰ (ਵਿਵੇਕ ਹੂੜੀਆ)- ਬਲਿੰਕਿਟ ਅਤੇ ਰੈਪਿਡੋ ਵਰਗੀਆਂ ਕੰਪਨੀਆਂ ਲਈ ਕੰਮ ਕਰਨ ਵਾਲੇ ਰਾਈਡਰਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਅਤੇ ਪਰੇਸ਼ਾਨੀਆਂ ਨੂੰ ਦੇਖਦੇ ਹੋਏ ਅਬੋਹਰ ਵਿਚ ‘ਰਾਈਡਰਜ਼ ਯੂਨੀਅਨ’ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਗਗਨ ਚੁੱਘ ਵਲੋਂ ਬੰਬੇ ਇੰਸਟੀਚਿਊਟ ਵਿਖੇ ਰਾਈਡਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 04-10-2026
ਅਬੋਹਰ, 3 ਅਕਤੂਬਰ (ਵਿਵੇਕ ਹੂੜੀਆ)- ਬਲਿੰਕਿਟ ਅਤੇ ਰੈਪਿਡੋ ਵਰਗੀਆਂ ਕੰਪਨੀਆਂ ਲਈ ਕੰਮ ਕਰਨ ਵਾਲੇ ਰਾਈਡਰਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਅਤੇ ਪਰੇਸ਼ਾਨੀਆਂ ਨੂੰ ਦੇਖਦੇ ਹੋਏ ਅਬੋਹਰ ਵਿਚ ‘ਰਾਈਡਰਜ਼ ਯੂਨੀਅਨ’ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਗਗਨ ਚੁੱਘ ਵਲੋਂ ਬੰਬੇ ਇੰਸਟੀਚਿਊਟ ਵਿਖੇ ਰਾਈਡਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰਾਈਡਰਜ਼ ਨੇ ਕੰਮ ਨਾਲ ਜੁੜੀਆਂ ਦਿੱਕਤਾਂ, ਆਪਸੀ ਸਹਿਯੋਗ ਤੇ ਔਖੇ ਸਮੇਂ ਆਉਣ ਵਾਲੀਆਂ ਸਮੱਸਿਆਵਾਂ ’ਤੇ ਚਰਚਾ ਕੀਤੀ। ਗਗਨ ਚੁੱਘ ਨੇ ਦੱਸਿਆ ਕਿ ਮੀਟਿੰਗ ’ਚ ਮੌਜੂਦ ਸਾਰੇ ਰਾਈਡਰਾਂ ਦੀ ਸਹਿਮਤੀ ਨਾਲ ਨਿਖਿਲ ਨੂੰ ਅਬੋਹਰ ਰਾਈਡਰਜ਼ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਗਾਂਧੀ ਜੈਅੰਤੀ ਮੌਕੇ ਲਗਾਇਆ ਇਕ ਰੋਜ਼ਾ ਵਿਸ਼ੇਸ਼ ਕੈਂਪ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ‘ਸਵੱਛਤਾ ਹੀ ਸੇਵਾ’ ਅਭਿਆਨ ’ਚ ਮਾਰੀ ਬਾਜ਼ੀ
Ad Position 24