03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਵਿਧਾਇਕ ਸਵਨਾ ਵਲੋਂ ਫ਼ਾਜ਼ਿਲਕਾ ਹਲਕੇ ’ਚ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਉਨ੍ਹਾਂ ਪਿੰਡ ਮੁਹਾਰ ਜਮਸ਼ੇਰ, ਮੁਹਾਰ ਸੋਨਾ, ਨਵਾਂ ਮੌਜਮ ਤੇ ਮੁਹਾਰ ਖੀਵਾ ਵਿਖੇ ਨਵੀਆਂ ਬਣੀਆਂ ਗਲੀਆਂ, ਨਾਲੀਆਂ ਤੇ ਇੰਟਰਲਾਕ ਸੜਕਾਂ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤੀਆਂ ਜਿਸ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।

Ad Position 21
No active advertisement
ਅਜੀਤ ਡੈਸਕ 04-10-2026
ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਉਨ੍ਹਾਂ ਪਿੰਡ ਮੁਹਾਰ ਜਮਸ਼ੇਰ, ਮੁਹਾਰ ਸੋਨਾ, ਨਵਾਂ ਮੌਜਮ ਤੇ ਮੁਹਾਰ ਖੀਵਾ ਵਿਖੇ ਨਵੀਆਂ ਬਣੀਆਂ ਗਲੀਆਂ, ਨਾਲੀਆਂ ਤੇ ਇੰਟਰਲਾਕ ਸੜਕਾਂ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤੀਆਂ ਜਿਸ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਪਿੰਡ ਨਵੀਂ ਬਸਤੀ ਸਲੇਮਸ਼ਾਹ ਵਿਖੇ ਬੱਚਿਆਂ ਅਤੇ ਬਜ਼ੁਰਗਾਂ ਲਈ ਇਕ ਨਵੇਂ ਪਾਰਕ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਮਾਨ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਹਲਕੇ ਦੇ ਹਰ ਪਿੰਡ ਵਿਚ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਸੂਬੇ ਦੇ ਅੰਗਹੀਣਾਂ ਦੀ ਸੁਣਵਾਈ ਕਰਨ ਤੋਂ ਮੁਨਕਰ- ਕ੍ਰਿਸ਼ਨ ਕੁਮਾਰ ਟਿਵਾਣਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕੁਸ਼ਤੀ ’ਚ ਇੰਪੀਰੀਅਲ ਸਕੂਲ ਦੇ ਖਿਡਾਰੀਆਂ ਨੇ 16 ਤਗਮੇ ਜਿੱਤ ਕੇ ਖੂਈਆਂ ਸਰਵਰ ਦਾ ਨਾਂਅ ਕੀਤਾ ਰੌਸ਼ਨ
Ad Position 24