07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਿੰਡ ਹਿੰਮਤਪੁਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ

ਬੱਲੂਆਣਾ, 6 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਦੇ ਪਿੰਡ ਹਿੰਮਤਪੁਰਾ ਤੋਂ ਹਕਲਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਦੇ ਸਰਪੰਚ ਸੁਸ਼ੀਲ ਕੁਮਾਰ ਕੜਵਾਸਰਾ ਬਲਾਕ ਪ੍ਰਧਾਨ ਮਲਕੀਤ ਸਿੰਘ ਉਰਫ਼ ਗੋਰਾ ਅਤੇ ਸੀਨੀਅਰ ਆਪ ਆਗੂ ਅਤੇ ਮੌਜੂਦਾ ਪੰਚ ਸੁਖਦੇਵ ਸਿੰਘ ਉਰਫ਼ ਪੱਪੂ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਕੀਤੀ ਗਈ। ਬਲਾਕ ਪ੍ਰਧਾਨ ਮਲਕੀਤ ਸਿੰਘ ਗੋਰਾ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 07-10-2026
ਬੱਲੂਆਣਾ, 6 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਦੇ ਪਿੰਡ ਹਿੰਮਤਪੁਰਾ ਤੋਂ ਹਕਲਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਦੇ ਸਰਪੰਚ ਸੁਸ਼ੀਲ ਕੁਮਾਰ ਕੜਵਾਸਰਾ ਬਲਾਕ ਪ੍ਰਧਾਨ ਮਲਕੀਤ ਸਿੰਘ ਉਰਫ਼ ਗੋਰਾ ਅਤੇ ਸੀਨੀਅਰ ਆਪ ਆਗੂ ਅਤੇ ਮੌਜੂਦਾ ਪੰਚ ਸੁਖਦੇਵ ਸਿੰਘ ਉਰਫ਼ ਪੱਪੂ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਕੀਤੀ ਗਈ। ਬਲਾਕ ਪ੍ਰਧਾਨ ਮਲਕੀਤ ਸਿੰਘ ਗੋਰਾ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬੱਸ ਵਿਚ ਲਗਭਗ 40 ਯਾਤਰੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ। ਯਾਤਰੀਆਂ ਵਿਚ ਬਜ਼ੁਰਗਾਂ ਅਤੇ ਔਰਤਾਂ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਵਿਜੇ ਕਾਲੜਾ ਦਾ ਜਲਾਲਾਬਾਦ ਪਹੁੰਚਣ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਵਿਗਿਆਨ ਮੇਲੇ ’ਚ ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24