08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਅਰਨੀਵਾਲਾ, 7 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਅਰਨੀਵਾਲਾ ਸ਼ੇਖ਼ ਸੁਭਾਨ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਖੇਡ ਮੁਕਾਬਲਿਆਂ ਦੌਰਾਨ ਲਖਵੀਰ ਸਿੰਘ ਨੇ ਲੰਬੀ ਛਾਲ ’ਚ ਸੋਨ ਤਗਮਾ, ਖੁਸ਼ਨੂਰ ਸਿੰਘ ਨੇ ਲੰਬੀ ਛਾਲ ’ਚ ਚਾਂਦੀ ਦਾ ਤਗਮਾ ਅਤੇ 100 ਮੀਟਰ ਰੇਸ ’ਚ ਚਾਂਦੀ ਦਾ ਤਗਮਾ, ਗੁਰਰਹਿਮਤਪ੍ਰੀਤ ਨੇ ਚਾਂਦੀ ਦਾ ਤਗਮਾ ਤੇ ਜੈਪਾਲ ਸਿੰਘ ਨੇ ਸ਼ਾਟਪੁੱਟ ’ਚ ਕਾਂਸੇ ਦਾ ਤਗਮਾ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।

Ad Position 21
No active advertisement
ਅਜੀਤ ਡੈਸਕ 08-10-2026
ਮੰਡੀ ਅਰਨੀਵਾਲਾ, 7 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਅਰਨੀਵਾਲਾ ਸ਼ੇਖ਼ ਸੁਭਾਨ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਖੇਡ ਮੁਕਾਬਲਿਆਂ ਦੌਰਾਨ ਲਖਵੀਰ ਸਿੰਘ ਨੇ ਲੰਬੀ ਛਾਲ ’ਚ ਸੋਨ ਤਗਮਾ, ਖੁਸ਼ਨੂਰ ਸਿੰਘ ਨੇ ਲੰਬੀ ਛਾਲ ’ਚ ਚਾਂਦੀ ਦਾ ਤਗਮਾ ਅਤੇ 100 ਮੀਟਰ ਰੇਸ ’ਚ ਚਾਂਦੀ ਦਾ ਤਗਮਾ, ਗੁਰਰਹਿਮਤਪ੍ਰੀਤ ਨੇ ਚਾਂਦੀ ਦਾ ਤਗਮਾ ਤੇ ਜੈਪਾਲ ਸਿੰਘ ਨੇ ਸ਼ਾਟਪੁੱਟ ’ਚ ਕਾਂਸੇ ਦਾ ਤਗਮਾ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਸਕੂਲ ਪ੍ਰਿੰਸੀਪਲ ਮੈਡਮ ਰਮਨਪ੍ਰੀਤ ਕੌਰ ਨੇ ਜੇਤੂ ਖਿਡਾਰੀਆਂ, ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਨਸ਼ਾ ਕਰਨ ਵਾਲੇ 2 ਵਿਅਕਤੀ ਕਾਬੂ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24