09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਤਿੰਨ ਦਿਨਾਂ ਲੰਗਰ ਤੇ ਖ਼ੂਨਦਾਨ ਕੈਂਪ ਲਗਾਇਆ

ਮਮਦੋਟ/ਗੋਲੂ ਕਾ ਮੋੜ, 8 ਅਕਤੂਬਰ (ਸੁਖਦੇਵ ਸਿੰਘ ਸੰਗਮ/ਸੁਰਿੰਦਰ ਸਿੰਘ ਪੁਪਨੇਜਾ)-ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਅਲਫੂ ਕੇ ਦੀ ਸੰਗਤ ਵਲੋਂ ਤਿੰਨ ਦਿਨਾਂ ਲੰਗਰ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਪਿੰਡ ਦੇ ਨੌਜਵਾਨਾਂ ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ ਗੋਰਾ ਅਤੇ ਮਿੱਠੂ ਮਿਸਤਰੀ ਅਤੇ ਹੋਰ ਸੇਵਾਦਾਰਾਂ ਨੇ ਦੱਸਿਆ ਕਿ ਪਿੰਡ ਵਲੋਂ ਹਰੇਕ ਸਾਲ ਮੇਲੇ ’ਤੇ ਜਾਣ ਵਾਲੀਆਂ ਸੰਗਤਾਂ ਲਈ ਲੰਗਰ ਲਾਉਣ ਦੇ ਨਾਲ ਨਾਲ ਮੈਡੀਕਲ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ ਅਤੇ ਇਸੇ ਤਹਿਤ ਖ਼ੂਨਦਾਨ ਕਰਨ ਦਾ ਕੈਂਪ ਲਾਇਆ ਗਿਆ ਹੈ ਤੇ ਇਨ੍ਹਾਂ ਲੰਗਰਾਂ ਵਿਚ ਦਾਲ , ਪ੍ਰਸ਼ਾਦੇ, ਖ਼ੀਰ, ਜਲੇਬੀਆਂ ਚਾਹ ਅਤੇ ਹੋਰ ਪਦਾਰਥਾਂ ਦੇ ਪ੍ਰਬੰਧ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 09-10-2026
ਮਮਦੋਟ/ਗੋਲੂ ਕਾ ਮੋੜ, 8 ਅਕਤੂਬਰ (ਸੁਖਦੇਵ ਸਿੰਘ ਸੰਗਮ/ਸੁਰਿੰਦਰ ਸਿੰਘ ਪੁਪਨੇਜਾ)-ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਅਲਫੂ ਕੇ ਦੀ ਸੰਗਤ ਵਲੋਂ ਤਿੰਨ ਦਿਨਾਂ ਲੰਗਰ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਪਿੰਡ ਦੇ ਨੌਜਵਾਨਾਂ ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ ਗੋਰਾ ਅਤੇ ਮਿੱਠੂ ਮਿਸਤਰੀ ਅਤੇ ਹੋਰ ਸੇਵਾਦਾਰਾਂ ਨੇ ਦੱਸਿਆ ਕਿ ਪਿੰਡ ਵਲੋਂ ਹਰੇਕ ਸਾਲ ਮੇਲੇ ’ਤੇ ਜਾਣ ਵਾਲੀਆਂ ਸੰਗਤਾਂ ਲਈ ਲੰਗਰ ਲਾਉਣ ਦੇ ਨਾਲ ਨਾਲ ਮੈਡੀਕਲ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ ਅਤੇ ਇਸੇ ਤਹਿਤ ਖ਼ੂਨਦਾਨ ਕਰਨ ਦਾ ਕੈਂਪ ਲਾਇਆ ਗਿਆ ਹੈ ਤੇ ਇਨ੍ਹਾਂ ਲੰਗਰਾਂ ਵਿਚ ਦਾਲ , ਪ੍ਰਸ਼ਾਦੇ, ਖ਼ੀਰ, ਜਲੇਬੀਆਂ ਚਾਹ ਅਤੇ ਹੋਰ ਪਦਾਰਥਾਂ ਦੇ ਪ੍ਰਬੰਧ ਕੀਤੇ ਗਏ। ਸੇਵਾਦਾਰਾਂ ਵਲੋਂ ਪੂਰੀ ਸ਼ਰਧਾ ਨਾਲ ਲੰਗਰਾਂ ਦੀ ਸੇਵਾ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨੇਵਾਰ ਮੀਟਿੰਗ ਹੋਈ ਅਗਲੀ ਖ਼ਬਰ ਬਾਬਾ ਬੁੱਢਾ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਪਿੰਡ ਬੰਡਾਲਾ ਪੁਰਾਣਾ ਦੀਆਂ ਸੰਗਤਾਂ ਵਲੋਂ ਦੋ ਰੋਜ਼ਾ ਵਿਸ਼ਾਲ ਲੰਗਰ
Ad Position 24