08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ

ਮੱਲਾਂਵਾਲਾ, 8 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਪੁਲਿਸ ਨੇ ਖੇਤਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਪਿੰਡ ਮਾਸ਼ੀਏ ਕੇ ਦੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਖੇਤੀਬਾੜੀ ਵਿਭਾਗ ਦੇ ਕਲੱਸਟਰ ਅਫ਼ਸਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮਾਸ਼ੀਏ ਕੇ ਵਿਖੇ ਝੋਨੇ ਦੇ ਖੇਤ ’ਚ ਪਰਾਲੀ ਨੂੰ ਅੱਗ ਲਗਾਈ ਗਈ ਹੈ।

Ad Position 21
No active advertisement
ਅਜੀਤ ਡੈਸਕ 09-10-2026
ਮੱਲਾਂਵਾਲਾ, 8 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਪੁਲਿਸ ਨੇ ਖੇਤਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਪਿੰਡ ਮਾਸ਼ੀਏ ਕੇ ਦੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਖੇਤੀਬਾੜੀ ਵਿਭਾਗ ਦੇ ਕਲੱਸਟਰ ਅਫ਼ਸਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮਾਸ਼ੀਏ ਕੇ ਵਿਖੇ ਝੋਨੇ ਦੇ ਖੇਤ ’ਚ ਪਰਾਲੀ ਨੂੰ ਅੱਗ ਲਗਾਈ ਗਈ ਹੈ। ਇਸ ਸ਼ਿਕਾਇਤ ’ਤੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਕਾਰਵਾਈ ਕਰਦਿਆਂ ਬੂਟਾ ਸਿੰਘ, ਗੁਲਜ਼ਾਰ ਸਿੰਘ ਅਤੇ ਗੁਰਲਾਲ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਪਿੰਡ ਮਾਸ਼ੀਏ ਕੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਪੁਲਿਸ ਵਲ਼ੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਡੱਬਵਾਲਾ ਪਰਿਵਾਰ ਦੇ ਨਾਲ ਰਿਣਵਾ ਤੇ ਗੋਲਡੀ ਕੰਬੋਜ ਨੇ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਡੀਪੂ ਹੋਲਡਰ ਦੀਆਂ ਮਨਮਾਨੀਆਂ ਖ਼ਿਲਾਫ਼ ਮਜ਼ਦੂਰ ਯੂਨੀਅਨ ਵਲੋਂ ਫੂਡ ਸਪਲਾਈ ਵਿਭਾਗ ਨੂੰ ਸ਼ਿਕਾਇਤ
Ad Position 24