09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਆਰਮ ਰੈਸਲਿੰਗ ’ਚ ਪਹਿਲਾ ਸਥਾਨ ਹਾਸਲ ਕਰ ਕੇ ਦੀਪਕ ਨੇ ਜਿੱਤਿਆ ਸੋਨ ਤਗਮਾ

ਅਬੋਹਰ, 8 ਅਕਤੂਬਰ (ਵਿਵੇਕ ਹੂੜੀਆ)-ਸੱਚਖੰਡ ਕਾਨਵੈਂਟ ਸਕੂਲ ਅਬੋਹਰ ਦੇ 11ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਦੀਪਕ ਨੇ ਆਰਮ ਰੈਸਲਿੰਗ ਦੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ ਹੈ। ਦੀਪਕ ਨੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਸਥਿਤ ਇੰਡੋਰ ਸਟੇਡੀਅਮ ਵਿਖੇ ਕਰਵਾਈ ਗਈ ਰਾਸ਼ਟਰੀ ਪੱਧਰੀ ਪ੍ਰਤੀਯੋਗਤਾ ਦੇ 80 ਕਿੱਲੋਗਰਾਮ ਜੂਨੀਅਰ ਰਾਈਟ ਹੈਂਡ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਇਹ ਸੋਨ ਤਗਮਾ ਆਪਣੇ ਨਾਮ ਕੀਤਾ।

Ad Position 21
No active advertisement
ਸੱਚਖੰਡ ਕਾਨਵੈਂਟ ਸਕੂਲ ਦਾ ਹੋਣਹਾਰ ਵਿਦਿਆਰਥੀ ਸਕੂਲ ਅਧਿਆਪਕ ਨਾਲ। ਅਜੀਤ ਤਸਵੀਰ 09-10-2026
ਅਬੋਹਰ, 8 ਅਕਤੂਬਰ (ਵਿਵੇਕ ਹੂੜੀਆ)-ਸੱਚਖੰਡ ਕਾਨਵੈਂਟ ਸਕੂਲ ਅਬੋਹਰ ਦੇ 11ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਦੀਪਕ ਨੇ ਆਰਮ ਰੈਸਲਿੰਗ ਦੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ ਹੈ। ਦੀਪਕ ਨੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਸਥਿਤ ਇੰਡੋਰ ਸਟੇਡੀਅਮ ਵਿਖੇ ਕਰਵਾਈ ਗਈ ਰਾਸ਼ਟਰੀ ਪੱਧਰੀ ਪ੍ਰਤੀਯੋਗਤਾ ਦੇ 80 ਕਿੱਲੋਗਰਾਮ ਜੂਨੀਅਰ ਰਾਈਟ ਹੈਂਡ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਇਹ ਸੋਨ ਤਗਮਾ ਆਪਣੇ ਨਾਮ ਕੀਤਾ। ਸਕੂਲ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਦੀਪਕ ਨੂੰ ਸੋਨ ਤਗਮਾ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਮਿਸ ਸ਼ਵੇਤਾ ਅਹੂਜਾ ਨੇ ਦੀਪਕ ਦੀ ਮਿਹਨਤ ਤੇ ਸਫਲਤਾ ਦੀ ਸ਼ਲਾਘਾ ਕੀਤੀ। ਸਕੂਲ ਦੇ ਡਾਇਰੈਕਟਰ ਸ਼੍ਰੀ ਕੁਲਤਾਰਾ ਅਸ਼ੋਕ ਅਹੂਜਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 13 ਮੁਕੱਦਮੇ ਦਰਜ ਅਗਲੀ ਖ਼ਬਰ ਡੱਬਵਾਲਾ ਪਰਿਵਾਰ ਦੇ ਨਾਲ ਰਿਣਵਾ ਤੇ ਗੋਲਡੀ ਕੰਬੋਜ ਨੇ ਕੀਤਾ ਦੁੱਖ ਸਾਂਝਾ
Ad Position 24