10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਿੱਖਿਆ ਦੇ ਨਾਲ ਬੱਚਿਆਂ ਨੂੰ ਅਧਿਆਤਮ ਅਤੇ ਸੰਸਕਾਰਾਂ ਨਾਲ ਜੋੜਨ ਦਾ ਕੀਤਾ ਉਪਰਾਲਾ, ਵਿਦਿਆਰਥੀਆਂ ’ਚ ਦਿਸਿਆ ਭਾਰੀ ਉਤਸ਼ਾਹ

ਅਬੋਹਰ, 9 ਅਕਤੂਬਰ(ਵਿਵੇਕ ਹੂੜੀਆ)- ਏਂਜਲਸ ਵਰਲਡ ਪਲੇ-ਵੇ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਭਾਰਤੀ ਸਭਿਆਚਾਰ, ਅਧਿਆਤਮ ਅਤੇ ਚੰਗੇ ਸੰਸਕਾਰਾਂ ਨਾਲ ਜੋੜਨ ਦੇ ਉਦੇਸ਼ ਨਾਲ ਬਾਲਾ ਜੀ ਧਾਮ ਦਾ ਦੌਰਾ ਕਰਵਾਇਆ ਗਿਆ। ਇਸ ਦੌਰਾਨ ਨਰਸਰੀ ਅਤੇ ਐੱਲ.

Ad Position 21
No active advertisement
ਅਜੀਤ ਡੈਸਕ 10-10-2026
ਅਬੋਹਰ, 9 ਅਕਤੂਬਰ(ਵਿਵੇਕ ਹੂੜੀਆ)- ਏਂਜਲਸ ਵਰਲਡ ਪਲੇ-ਵੇ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਭਾਰਤੀ ਸਭਿਆਚਾਰ, ਅਧਿਆਤਮ ਅਤੇ ਚੰਗੇ ਸੰਸਕਾਰਾਂ ਨਾਲ ਜੋੜਨ ਦੇ ਉਦੇਸ਼ ਨਾਲ ਬਾਲਾ ਜੀ ਧਾਮ ਦਾ ਦੌਰਾ ਕਰਵਾਇਆ ਗਿਆ। ਇਸ ਦੌਰਾਨ ਨਰਸਰੀ ਅਤੇ ਐੱਲ.ਕੇ.ਜੀ. ਸ਼੍ਰੇਣੀਆਂ ਦੇ ਵਿਦਿਆਰਥੀਆਂ ਨੇ ਬਾਲਾ ਜੀ ਦੇ ਦਰਸ਼ਨ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਅਧਿਆਪਕਾਂ ਨੇ ਬੱਚਿਆਂ ਨੂੰ ਭਗਵਾਨ ਹਨੂਮਾਨ ਦੇ ਜੀਵਨ ਅਤੇ ਸ਼ਖ਼ਸੀਅਤ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਨੂੰ ਧਾਰਮਿਕ ਮਾਹੌਲ ਦਾ ਅਨੁਭਵ ਹੋਣ ਦੇ ਨਾਲ-ਨਾਲ ਭਾਰਤੀ ਸਭਿਆਚਾਰ ਤੇ ਸੰਸਕਾਰਾਂ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲਿਆ।­
Ad Position 22
No active advertisement
ਪਿਛਲੀ ਖ਼ਬਰ ਜਿਸ ਦਿਨ ਕੈਬਨਿਟ ਮੰਤਰੀ ਦੀ ਹਾਜ਼ਰੀ ’ਚ ਨਵਾਂ ਚੇਅਰਮੈਨ ਅਹੁਦਾ ਸੰਭਾਲ ਰਿਹਾ ਸੀ, ਸਾਬਕਾ ਚੇਅਰਮੈਨ ਕਚਹਿਰੀ ’ਚ ਕਰਵਾ ਰਿਹਾ... ਅਗਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਵਲੋਂ ਸਵੇਰੇ ਤੜਕਸਾਰ ਦੁੱਧ ਵਾਲੇ ਵਾਹਨਾਂ ਦੀ ਚੈਕਿੰਗ, ਮਿਲਾਵਟ ਦੀ ਜਾਂਚ ਲਈ ਦੁੱਧ ਦੇ ਸੈਂਪਲ ਲਏ
Ad Position 24