09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਿੰਡ ਸ਼ੇਰੇਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਅਬੋਹਰ, 9 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਪੋਸ਼ਣ ਮਾਹ ਦੇ ਤਹਿਤ ਇਲਾਕੇ ਦੇ ਪਿੰਡ ਸ਼ੇਰੇਵਾਲਾ ਵਿਖੇ ਅਨ ਪ੍ਰਾਸ਼ਨ ਤੇ ਗੋਦ ਭਰਾਈ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਬੋਹਰ 2 ਦੇ ਸਮੂਹ ਸੁਪਰਵਾਈਜ਼ਰ ਵਲੋਂ ਸ਼ਮੂਲੀਅਤ ਕੀਤੀ ਗਈ। ਗਰਭਵਤੀ ਔਰਤਾਂ ਨੂੰ ਹਰ ਰੰਗ ਦੇ ਫਲ ਅਤੇ ਸਬਜ਼ੀ ਦੀ ਟੋਕਰੀ ਦਿੰਦੇ ਹੋਏ ਇਹ ਦੱਸਿਆ ਗਿਆ ਕਿ ਇਸ ਸਮੇਂ ਦੇ ਦੌਰਾਨ ਆਪ ਵਲੋਂ ਸੰਤੁਲਿਤ ਆਹਾਰ ਲਿਆ ਜਾਣਾ ਬੇਹੱਦ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 10-10-2026
ਅਬੋਹਰ, 9 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਪੋਸ਼ਣ ਮਾਹ ਦੇ ਤਹਿਤ ਇਲਾਕੇ ਦੇ ਪਿੰਡ ਸ਼ੇਰੇਵਾਲਾ ਵਿਖੇ ਅਨ ਪ੍ਰਾਸ਼ਨ ਤੇ ਗੋਦ ਭਰਾਈ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਬੋਹਰ 2 ਦੇ ਸਮੂਹ ਸੁਪਰਵਾਈਜ਼ਰ ਵਲੋਂ ਸ਼ਮੂਲੀਅਤ ਕੀਤੀ ਗਈ। ਗਰਭਵਤੀ ਔਰਤਾਂ ਨੂੰ ਹਰ ਰੰਗ ਦੇ ਫਲ ਅਤੇ ਸਬਜ਼ੀ ਦੀ ਟੋਕਰੀ ਦਿੰਦੇ ਹੋਏ ਇਹ ਦੱਸਿਆ ਗਿਆ ਕਿ ਇਸ ਸਮੇਂ ਦੇ ਦੌਰਾਨ ਆਪ ਵਲੋਂ ਸੰਤੁਲਿਤ ਆਹਾਰ ਲਿਆ ਜਾਣਾ ਬੇਹੱਦ ਜ਼ਰੂਰੀ ਹੈ। ਇਸ ਦੇ ਨਾਲ ਹੀ ਪਿੰਡ ਸ਼ੇਰੇਵਾਲਾ ਦੇ ਸਰਪੰਚ ਗੌਤਮ ਮੇਘਵਾਲ ਅਤੇ ਏ.ਐਨ.ਐਮ. ਮਨਪ੍ਰੀਤ ਕੌਰ ਵਲੋਂ ਵੀ ਭਾਗ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਰੇਲਵੇ ਸਟੇਸ਼ਨ ਅਬੋਹਰ ’ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਖ਼ਤ ਅਗਲੀ ਖ਼ਬਰ ਵਕੀਲਾਂ ਪ੍ਰਤੀ ਸੁਖਪਾਲ ਸਿੰਘ ਖਹਿਰਾ ਦੀ ਟਿੱਪਣੀ ਮੰਦਭਾਗੀ-ਐਡਵੋਕੇਟ ਹਰਪ੍ਰੀਤ ਸਿੰਘ
Ad Position 24