11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਡੀ.ਏ.ਵੀ. ਕਾਲਜ ਅਬੋਹਰ ਦੀਆਂ ਵਿਦਿਆਰਥਣਾਂ ਨੇ ਮੈਰਿਟ ਸੂਚੀ ’ਚ ਕੀਤਾ ਦੂਜਾ ਸਥਾਨ ਹਾਸਿਲ

ਅਬੋਹਰ, 10 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਡੀ. ਏ.

Ad Position 21
No active advertisement
ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਨ ਵਾਲੀਆਂ ਕਾਲਜ ਦੀਆਂ ਵਿਦਿਆਰਥਣਾਂ ਪਲਕ ਅਤੇ ਦੀਆ। ਅਜੀਤ ਤਸਵੀਰ 11-10-2026
ਅਬੋਹਰ, 10 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਡੀ.ਏ.ਵੀ. ਕਾਲਜ ਅਬੋਹਰ ਦੇ ਬੀ.ਐੱਸ.ਸੀ. ਸਾਇੰਸ ਚੌਥੇ ਸਮੈਸਟਰ (ਚਾਰ ਸਾਲਾ ਅੰਡਰ ਗ੍ਰੈਜੂਏਟ ਪ੍ਰੋਗਰਾਮ ਤਹਿਤ) ਦੀਆਂ ਵਿਦਿਆਰਥਣਾਂ ਨੇ ਮਈ 2026 ਵਿਚ ਹੋਈਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਕੇ ਵਿਭਾਗ ਦੀ ਮਾਣਮੱਤੀ ਪਰੰਪਰਾ ਨੂੰ ਕਾਇਮ ਰੱਖਿਆ ਹੈ। ਵਿਦਿਆਰਥਣਾਂ ਪਲਕ ਅਤੇ ਦੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਦੂਜਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ.ਰਾਜੇਸ਼ ਕੁਮਾਰ ਮਹਾਜਨ ਨੇ ਖ਼ੁਸ਼ੀ ਅਤੇ ਮਾਣ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਰਿਸ਼ੀ ਸਕੂਲ ’ਚ ਕਲਾਸ ਸ਼ੋਅ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਨੇ ਕਬੱਡੀ ਤੇ ਤੀਰ ਅੰਦਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ
Ad Position 24