11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਵਲੋਂ ਰਾਮ-ਲੀਲ੍ਹਾ ਦੀ ਸੱਤਵੀਂ ਰਾਤ ਦੀ ਸ਼ੁਰੂਆਤ

ਜਲਾਲਾਬਾਦ, 10 ਅਕਤੂਬਰ (ਜਸਕਰਨ ਸਿੰਘ ਤਨੇਜਾ)- ਰਾਮ-ਲੀਲ੍ਹਾ ਕਮੇਟੀ ਵਲੋਂ ਕਰਵਾਈ ਜਾ ਰਹੀ 20ਵੀਂ ਰਾਮ-ਲੀਲ੍ਹਾ ਦੀ ਸੱਤਵੀਂ ਰਾਤ ਦੀ ਸ਼ੁਰੂਆਤ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਜਲਾਲਾਬਾਦ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਪ੍ਰੇਮ ਕੁਮਾਰ ਵਲੇਚਾ, ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਅਸ਼ੋਕ ਕੁਮਾਰ ਅਨੇਜਾ, ਲਖਵਿੰਦਰ ਸਿੰਘ ਰੋਹੀਵਾਲਾ, ਰਾਜੂ ਖੇੜਾ, ਡਾ. ਤਨਵੀਰ ਮਲਿਕ, ਸੰਜੀਵ ਡੂਮਰਾ, ਲਾਡੀ ਧਵਨ, ਟੈਣੀ ਖੁਰਾਨਾ, ਭੋਲਾ ਖੁਰਾਨਾ ਅਤੇ ਰੋਹਿਤ ਗੁਡਾਲੀਆ ਨੇ ਜੋਤੀ ਪ੍ਰਚੰਡ ਕਰਕੇ ਕੀਤੀ।

Ad Position 21
No active advertisement
ਅਜੀਤ ਡੈਸਕ 11-10-2026
ਜਲਾਲਾਬਾਦ, 10 ਅਕਤੂਬਰ (ਜਸਕਰਨ ਸਿੰਘ ਤਨੇਜਾ)- ਰਾਮ-ਲੀਲ੍ਹਾ ਕਮੇਟੀ ਵਲੋਂ ਕਰਵਾਈ ਜਾ ਰਹੀ 20ਵੀਂ ਰਾਮ-ਲੀਲ੍ਹਾ ਦੀ ਸੱਤਵੀਂ ਰਾਤ ਦੀ ਸ਼ੁਰੂਆਤ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਜਲਾਲਾਬਾਦ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਪ੍ਰੇਮ ਕੁਮਾਰ ਵਲੇਚਾ, ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਅਸ਼ੋਕ ਕੁਮਾਰ ਅਨੇਜਾ, ਲਖਵਿੰਦਰ ਸਿੰਘ ਰੋਹੀਵਾਲਾ, ਰਾਜੂ ਖੇੜਾ, ਡਾ. ਤਨਵੀਰ ਮਲਿਕ, ਸੰਜੀਵ ਡੂਮਰਾ, ਲਾਡੀ ਧਵਨ, ਟੈਣੀ ਖੁਰਾਨਾ, ਭੋਲਾ ਖੁਰਾਨਾ ਅਤੇ ਰੋਹਿਤ ਗੁਡਾਲੀਆ ਨੇ ਜੋਤੀ ਪ੍ਰਚੰਡ ਕਰਕੇ ਕੀਤੀ। ਦੇਵੀ ਦੁਆਰਾ ਰਾਮ-ਲੀਲ੍ਹਾ ਕਮੇਟੀ ਵਲੋਂ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਕਮੇਟੀ ਦੇ ਡਾਇਰੈਕਟਰ ਦੇਸ ਰਾਜ ਗੁਡਾਲੀਆ ਤੇ ਪ੍ਰਧਾਨ ਰਾਜ ਚੌਹਾਨ ਸਮੇਤ ਹੋਰ ਮੈਂਬਰਾਂ ਨੇ ਮਹਿਮਾਨਾਂ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਲੋਕਤੰਤਰ ਦੀ ਮਰਿਆਦਾ ਤੇ ਵੋਟ ਦੇ ਅਧਿਕਾਰ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਡਾ.ਸੁਹਾਨੀ ਡੋਡਾ ਅਗਲੀ ਖ਼ਬਰ ਨਹਿਰ ਵਿਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Ad Position 24