11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਬੋਹਰ ਦੇ ਸਰਕਾਰੀ ਸਕੂਲ ਵਿਚ ਕਰਵਾਈ ਗਈ ਮਾਪੇ-ਅਧਿਆਪਕ ਮਿਲਣੀ

ਅਬੋਹਰ, 10 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ, ਵਿਦਿਆਰਥੀਆਂ ਦੇ ਮਾਪਿਆਂ ਦੀ ਭਾਗੀਦਾਰੀ ਵਧਾਉਣ ਅਤੇ ਸਕੂਲਾਂ ਤੇ ਪਰਿਵਾਰਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨ ਦੇ ਉਦੇਸ਼ ਨਾਲ ਸਰਕਾਰੀ ਹਾਈ ਸਕੂਲ ਅਬੋਹਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਸੁੁਹਾਨੀ ਡੋਡਾ ਤੇ ਐਡਵੋਕੇਟ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 11-10-2026
ਅਬੋਹਰ, 10 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ, ਵਿਦਿਆਰਥੀਆਂ ਦੇ ਮਾਪਿਆਂ ਦੀ ਭਾਗੀਦਾਰੀ ਵਧਾਉਣ ਅਤੇ ਸਕੂਲਾਂ ਤੇ ਪਰਿਵਾਰਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨ ਦੇ ਉਦੇਸ਼ ਨਾਲ ਸਰਕਾਰੀ ਹਾਈ ਸਕੂਲ ਅਬੋਹਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਸੁੁਹਾਨੀ ਡੋਡਾ ਤੇ ਐਡਵੋਕੇਟ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਪ੍ਰੋਜੈਕਟਾਂ ਤੇ ਰਚਨਾਤਮਿਕ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ ਗਿਆ। ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਤੇ ਖ਼ੁਸ਼ਹਾਲ ਭਵਿੱਖ ਦੀ ਸਭ ਤੋਂ ਮਜ਼ਬੂਤ ਨੀਂਹ ਹੈ। ਇਸ ਮੌਕੇ ਕਰਨ ਵਧਵਾ, ਸੁਨੀਲ ਸਚਦੇਵਾ, ਕਾਕਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਦੌਰਾ ਕੀਤਾ ਅਗਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਵਿਖੇ ‘ਵੀਰ ਗਾਥਾ 6.0’ ਤਹਿਤ ਬਹਾਦਰੀ ਤੇ ਰਾਸ਼ਟਰੀ ਸੇਵਾ ਦਾ ਸੰਦੇਸ਼ ਦਿੱਤਾ
Ad Position 24