ਵਿਕਾਸ ਕਾਰਜਾਂ ਦੇ ਬਲਬੂਤੇ 2027 ’ਚ ਮੁੜ ਸਰਕਾਰ ਬਣਾਏਗੀ ‘ਆਪ’- ਆਗੂ
ਮੁੱਦਕੀ, 10 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੀਆਂ ਨੀਤੀਆਂ ਦੇ ਆਧਾਰ ’ਤੇ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਜਿੱਤ ਹਾਸਲ ਕਰ ਕੇ ਸਰਕਾਰ ਬਣਾਏਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ, ਨਗਰ ਪੰਚਾਇਤ ਮੁੱਦਕੀ ਦੇ ਪ੍ਰਧਾਨ ਗੁਰਤੇਜ ਸਿੰਘ ਗਗਨਾ ਬਰਾੜ, ਐਮ.
ਗੁਰਪ੍ਰੀਤ ਸਿੰਘ ਸੇਖੋਂ, ਗੁਰਤੇਜ ਸਿੰਘ ਬਰਾੜ, ਮਨਤਾਰ ਸਿੰਘ ਰੱਖੜਾ, ਪਵਿੱਤਰ ਸਿੰਘ ਭੈਲ, ਇਕਬਾਲ ਸਿੰਘ, ਅਰਵਿੰਦਰ ਸਿੰਘ, ਪਰਮਜੀਤ ਕੌਰ, ਕਰਮਜੀਤ ਕੌਰ।
11-10-2026